Gurbani Quotes

ਸਤਿਗੁਰ ਕੀ ਸੇਵਾ ਸੋ ਕਰੇ ਜਿਸੁ ਬਿਨਸੈ ਹਉਮੈ ਤਾਪੁ ॥ ਨਾਨਕ ਕਉ ਗੁਰੁ ਭੇਟਿਆ ਬਿਨਸੇ ਸਗਲ ਸੰਤਾਪ ॥੪॥੮॥੭੮॥

ਸਤਿਗੁਰ ਕੀ ਸੇਵਾ ਸੋ ਕਰੇ ਜਿਸੁ ਬਿਨਸੈ ਹਉਮੈ ਤਾਪੁ ॥

Sathigur Kee Saevaa So Karae Jis Binasai Houmai Thaap ||

People serve the True Guru only when the fever of egotism has been eradicated.

ਕੇਵਲ ਉਹੀ ਸੱਚੇ ਗੁਰਾਂ ਦੀ ਟਹਿਲ ਕਮਾਉਂਦਾ ਹੈ, ਜਿਸ ਦਾ ਹੰਕਾਰ ਦਾ ਰੋਗ ਟੁੱਟ ਜਾਂਦਾ ਹੈ।

ਸਿਰੀਰਾਗੁ (ਮਃ ੫) (੭੮) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੪੫ ਪੰ. ੫ 
Sri Raag Guru Arjan Dev

ਨਾਨਕ ਕਉ ਗੁਰੁ ਭੇਟਿਆ ਬਿਨਸੇ ਸਗਲ ਸੰਤਾਪ ॥੪॥੮॥੭੮॥

Naanak Ko Gur Bhaettiaa Binasae Sagal Santhaap ||4||8||78||

Nanak has met the Guru; all his sufferings have come to an end. ||4||8||78||

ਨਾਨਕ ਨੂੰ ਗੁਰੂ ਜੀ ਮਿਲ ਪਏ ਹਨ ਅਤੇ ਇਸ ਲਈ ਉਸ ਦੇ ਸਾਰੇ ਦੁਖੜੇ ਦੂਰ ਹੋ ਗਏ ਹਨ।

ਸਿਰੀਰਾਗੁ (ਮਃ ੫) (੭੮) ੪:੩ - ਗੁਰੂ ਗ੍ਰੰਥ ਸਾਹਿਬ : ਅੰਗ ੪੫ ਪੰ. ੫ 
Sri Raag Guru Arjan Dev

Useful Links