Gurbani Quotes

ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥

ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥

Aasaarr Thapandhaa This Lagai Har Naahu N Jinnaa Paas ||

The month of Aasaarh seems burning hot, to those who are not close to their Husband Lord.

ਹਾੜ ਦਾ ਮਹੀਨਾ, ਉਨ੍ਹਾਂ ਨੂੰ ਗਰਮ ਮਲੂਮ ਹੁੰਦਾ ਹੈ, ਜਿਨ੍ਹਾਂ ਦੇ ਲਾਗੇ ਵਾਹਿਗੁਰੂ ਕੰਤ ਨਹੀਂ।

ਮਾਝ ਬਾਰਹਮਾਹਾ (ਮਃ ੫) ੫:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੪ ਪੰ. ੬ 
Raag Maajh Guru Arjan Dev

ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥

Jagajeevan Purakh Thiaag Kai Maanas Sandhee Aas ||

They have forsaken God the Primal Being, the Life of the World, and they have come to rely upon mere mortals.

ਉਹ ਜਗਤ ਦੀ ਜਿੰਦ-ਜਾਨ, ਵਾਹਿਗੁਰੂ ਨੂੰ ਛੱਡ ਦਿੰਦੇ ਹਨ ਅਤੇ ਮਨੁੱਖ ਦੀ ਉਮੀਦ ਅਤੇ ਭਰੋਸਾ ਰਖਦੇ ਹਨ।

ਮਾਝ ਬਾਰਹਮਾਹਾ (ਮਃ ੫) ੫:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੪ ਪੰ. ੬ 
Raag Maajh Guru Arjan Dev

Useful Links