Gurbani Quotes

ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥

ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥

Saavan Sarasee Kaamanee Charan Kamal Sio Piaar ||

In the month of Saawan, the soul-bride is happy, if she falls in love with the Lotus Feet of the Lord.

ਸਾਉਣ ਦੇ ਮਹੀਨੇ ਅੰਦਰ ਉਹ ਵਹੁਟੀ ਖੁਸ਼ ਹੈ, ਜਿਸ ਦੀ ਪ੍ਰਭੂ ਦੇ ਚਰਨ ਕੰਵਲਾਂ ਨਾਲ ਪ੍ਰੀਤ ਹੈ।

ਮਾਝ ਬਾਰਹਮਾਹਾ (ਮਃ ੫) ੬:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੪ ਪੰ. ੧੦ 
Raag Maajh Guru Arjan Dev

ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥

Man Than Rathaa Sach Rang Eiko Naam Adhhaar ||

Her mind and body are imbued with the Love of the True One; His Name is her only Support.

ਉਸ ਦੀ ਆਤਮਾ ਤੇ ਦੇਹਿ ਸਤਿਪੁਰਖ ਦੀ ਪ੍ਰੀਤ ਨਾਲ ਰੰਗੇ ਹੋਏ ਹਨ ਅਤੇ ਰੱਬ ਦਾ ਨਾਮ ਹੀ ਉਸ ਦਾ ਇਕੋ ਹੀ ਆਸਰਾ ਹੈ।

ਮਾਝ ਬਾਰਹਮਾਹਾ (ਮਃ ੫) ੬:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੪ ਪੰ. ੧੧ 
Raag Maajh Guru Arjan Dev

Useful Links