Gurbani Quotes

ਜਨ ਕੇ ਪੂਰਨ ਹੋਏ ਕਾਮ ॥ ਕਲੀ ਕਾਲ ਮਹਾ ਬਿਖਿਆ ਮਹਿ ਲਜਾ ਰਾਖੀ ਰਾਮ ॥੧॥ ਰਹਾਉ ॥

ਜਨ ਕੇ ਪੂਰਨ ਹੋਏ ਕਾਮ ॥

Jan Kae Pooran Hoeae Kaam ||

All the affairs of the Lord's humble servant are perfectly resolved.

ਸਾਹਿਬ ਦੇ ਗੋਲੇ ਦੇ ਸਾਰੇ ਕਾਰਜ ਰਾਸ ਹੋ ਗਏ ਹਨ।

ਧਨਾਸਰੀ (ਮਃ ੫) (੪੮) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੬੮੨ ਪੰ. ੮ 
Raag Dhanaasree Guru Arjan Dev

ਕਲੀ ਕਾਲ ਮਹਾ ਬਿਖਿਆ ਮਹਿ ਲਜਾ ਰਾਖੀ ਰਾਮ ॥੧॥ ਰਹਾਉ ॥

Kalee Kaal Mehaa Bikhiaa Mehi Lajaa Raakhee Raam ||1|| Rehaao ||

In the utterly poisonous Dark Age of Kali Yuga, the Lord preserves and protects his honor. ||1||Pause||

ਪਰਮ ਜ਼ਹਿਰੀਲੇ ਕਲਯੁੱਗ ਅੰਦਰ ਪ੍ਰਮੇਸ਼ਰ ਨੇ ਉਸ ਦੀ ਇੱਜ਼ਤ ਆਬਰੂ ਰੱਖ ਲਈ ਹੈ। ਠਹਿਰਾਉੇ।

ਧਨਾਸਰੀ (ਮਃ ੫) (੪੮) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੬੮੨ ਪੰ. ੮ 
Raag Dhanaasree Guru Arjan Dev

Useful Links