Gurbani Quotes

ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥

 

ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥

Khinthhaa Kaal Kuaaree Kaaeiaa Jugath Ddanddaa Paratheeth ||

Let the remembrance of death be the patched coat you wear, let the purity of virginity be your way in the world, and let faith in the Lord be your walking stick.

ਮੌਤ ਦਾ ਖਿਆਲ ਤੇਰੀ ਖਫਨੀ, ਕੁਮਾਰੀ ਕੰਨਿਆਂ ਦੇ ਸਰੀਰ ਵਰਗੀ ਪਵਿੱਤ੍ਰਤਾ ਤੇਰੀ ਜੀਵਨ ਰਹੁ-ਰੀਤੀ ਅਤੇ ਵਾਹਿਗੁਰੂ ਵਿੱਚ ਭਰੋਸਾ ਤੇਰਾ ਸੋਟਾ ਹੋਵੇ।

ਜਪੁ (ਮਃ ੧) ੨੮:੨ - ਗੁਰੂ ਗ੍ਰੰਥ ਸਾਹਿਬ : ਅੰਗ ੬ ਪੰ. ੧੬ 
Jap Guru Nanak Dev


ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥

Aaee Panthhee Sagal Jamaathee Man Jeethai Jag Jeeth ||

See the brotherhood of all mankind as the highest order of Yogis; conquer your own mind, and conquer the world.

ਸਾਰਿਆਂ ਨਾਲ ਭਾਈਚਾਰੇ ਨੂੰ ਯੋਗਾਮਤ ਦਾ ਸ਼ਰੋਮਣੀ ਭੇਖ ਬਣਾ ਅਤੇ ਆਪਣੇ ਆਪ ਦੇ ਜਿੱਤਣ ਨੂੰ ਜਗਤ ਦੀ ਜਿੱਤ ਖ਼ਿਆਲ ਕਰ।

ਜਪੁ (ਮਃ ੧) ੨੮:੩ - ਗੁਰੂ ਗ੍ਰੰਥ ਸਾਹਿਬ : ਅੰਗ ੬ ਪੰ. ੧੭ 

Jap Guru Nanak Dev

Useful Links