Gurbani Quotes

ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥

ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥

Andhhae Kai Raahi Dhasiai Andhhaa Hoe S Jaae ||

He is truly blind, who follows the way shown by the blind man.

ਕੇਵਲ ਉਹ ਹੀ ਜੋ ਅੰਨ੍ਹਾ ਹੈ, ਅੰਨ੍ਹੇ ਇਨਸਾਨ ਦੇ ਵਿਖਾਲੇ ਹੋਏ ਰਸਤੇ ਉੱਤੇ ਟੁਰਦਾ ਹੈ।

ਰਾਮਕਲੀ ਵਾਰ¹ (ਮਃ ੩) (੧੬) ਸ. (੨) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੯੫੪ ਪੰ. ੧੫ 
Raag Raamkali Guru Angad Dev

ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥

Hoe Sujaakhaa Naanakaa So Kio Oujharr Paae ||

O Nanak, why should the one who can see, get lost?

ਜੋ ਵੇਖ ਸਕਦਾ ਹੈ, ਹੇ ਨਾਨਕ! ਉਹ ਉਜਾੜ ਅੰਦਰ ਕਿਉਂ ਭੰਬਲਭੂਸੇ ਖਾਵੇ?

ਰਾਮਕਲੀ ਵਾਰ¹ (ਮਃ ੩) (੧੬) ਸ. (੨) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੯੫੪ ਪੰ. ੧੬ 
Raag Raamkali Guru Angad Dev

Useful Links