Gurbani Quotes

ਜਿਸ ਕਾ ਸਾ ਤਿਨ ਹੀ ਰਖਿ ਲੀਆ ਪੂਰਨ ਪ੍ਰਭ ਕੀ ਭਾਤੀ ॥ ਮੇਲਿ ਲੀਓ ਆਪੇ ਸੁਖਦਾਤੈ ਨਾਨਕ ਹਰਿ ਰਾਖੀ ਪਾਤੀ ॥੨॥੧੨॥੪੩॥

ਜਿਸ ਕਾ ਸਾ ਤਿਨ ਹੀ ਰਖਿ ਲੀਆ ਪੂਰਨ ਪ੍ਰਭ ਕੀ ਭਾਤੀ ॥

Jis Kaa Saa Thin Hee Rakh Leeaa Pooran Prabh Kee Bhaathee ||

I am His - He has saved me; this is God's perfect way.

ਜਿਸ ਦੀ ਮੈਂ ਮਲਕੀਅਤ ਹਾਂ, ਉਸ ਨੇ ਮੈਨੂੰ ਬਚਾ ਲਿਆ ਹੈ। ਮੁਕੰਮਲ ਹੈ ਪ੍ਰਭੂ ਦੇ ਬਚਾਉਣ ਦਾ ਤਰੀਕਾ।

ਧਨਾਸਰੀ (ਮਃ ੫) (੪੩) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੬੮੧ ਪੰ. ੧੧ 
Raag Dhanaasree Guru Arjan Dev

ਮੇਲਿ ਲੀਓ ਆਪੇ ਸੁਖਦਾਤੈ ਨਾਨਕ ਹਰਿ ਰਾਖੀ ਪਾਤੀ ॥੨॥੧੨॥੪੩॥

Mael Leeou Aapae Sukhadhaathai Naanak Har Raakhee Paathee ||2||12||43||

The Giver of peace has blended Nanak with Himself; the Lord has preserved his honor. ||2||12||43||

ਸੁੱਖਾਂ ਦੇ ਦਾਤੇ ਵਾਹਿਗੁਰੂ ਨੇ ਖੁਦ ਨਾਨਕ ਨੂੰ ਆਪਣੇ ਨਾਲ ਅਭੇਦ ਕਰ ਲਿਆ ਹੈ ਅਤੇ ਉਸ ਦੀ ਪਤ ਰੱਖ ਲਈ ਹੈ।

ਧਨਾਸਰੀ (ਮਃ ੫) (੪੩) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੬੮੧ ਪੰ. ੧੨ 
Raag Dhanaasree Guru Arjan Dev

Useful Links