Gurbani Quotes

ਗੁਰਮੁਖਿ ਕਾਰ ਕਮਾਵਣੀ ਸਚੁ ਘਟਿ ਪਰਗਟੁ ਹੋਇ ॥ ਅੰਤਰਿ ਜਿਸ ਕੈ ਸਚੁ ਵਸੈ ਸਚੇ ਸਚੀ ਸੋਇ ॥

ਗੁਰਮੁਖਿ ਕਾਰ ਕਮਾਵਣੀ ਸਚੁ ਘਟਿ ਪਰਗਟੁ ਹੋਇ ॥

Guramukh Kaar Kamaavanee Sach Ghatt Paragatt Hoe ||

The Gurmukh practices good deeds, and the truth is revealed in the heart.

ਸਤਿਪੁਰਖ ਉਸ ਦੇ ਦਿਲ ਅੰਦਰ ਜ਼ਾਹਰ ਹੁੰਦਾ ਹੈ, ਜੋ ਗੁਰਾਂ ਦੀ ਅਗਵਾਈ ਹੇਠ ਚੰਗੇ ਕਰਮ ਕਰਦਾ ਹੈ।

ਸਿਰੀਰਾਗੁ (ਮਃ ੩) (੩੬) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੨੭ ਪੰ. ੨ 
Sri Raag Guru Amar Das

ਅੰਤਰਿ ਜਿਸ ਕੈ ਸਚੁ ਵਸੈ ਸਚੇ ਸਚੀ ਸੋਇ ॥

Anthar Jis Kai Sach Vasai Sachae Sachee Soe ||

True is the reputation of the true, within whom truth abides.

ਸੱਚੀ ਹੈ ਸ਼ੁਹਰਤ ਸੱਚੇ ਪੁਰਸ਼ ਦੀ, ਜਿਸ ਦੇ ਮਨ ਅੰਦਰ ਸੱਚਾ-ਸੁਆਮੀ ਨਿਵਾਸ ਰਖਦਾ ਹੈ।

ਸਿਰੀਰਾਗੁ (ਮਃ ੩) (੩੬) ੧:੩ - ਗੁਰੂ ਗ੍ਰੰਥ ਸਾਹਿਬ : ਅੰਗ ੨੭ ਪੰ. ੨ 
Sri Raag Guru Amar Das

Useful Links