Listen Live
Schedule
Today Hukamnama
Gurbani Quotes
Business Directory
Gallery
Gurbani Quotes
Home
Gurbani Quotes
ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥
ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥
ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥
ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥
ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥
ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥ ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ ॥੧॥
ਜਿਨਾ ਰਾਸਿ ਨ ਸਚੁ ਹੈ ਕਿਉ ਤਿਨਾ ਸੁਖੁ ਹੋਇ ॥ ਖੋਟੈ ਵਣਜਿ ਵਣੰਜਿਐ ਮਨੁ ਤਨੁ ਖੋਟਾ ਹੋਇ ॥
ਆਪੇ ਮਾਛੀ ਮਛੁਲੀ ਆਪੇ ਪਾਣੀ ਜਾਲੁ ॥ ਆਪੇ ਜਾਲ ਮਣਕੜਾ ਆਪੇ ਅੰਦਰਿ ਲਾਲੁ ॥੨॥
ਜਨਮਿ ਨ ਮਰੈ ਨ ਆਵੈ ਨ ਜਾਇ ॥ ਨਾਨਕ ਕਾ ਪ੍ਰਭੁ ਰਹਿਓ ਸਮਾਇ ॥੪॥੧॥
ਭਰਮਿ ਭੂਲੇ ਨਰ ਕਰਤ ਕਚਰਾਇਣ ॥ ਜਨਮ ਮਰਣ ਤੇ ਰਹਤ ਨਾਰਾਇਣ ॥੧॥ ਰਹਾਉ ॥
ਨਾ ਹਮ ਹਿੰਦੂ ਨ ਮੁਸਲਮਾਨ ॥ ਅਲਹ ਰਾਮ ਕੇ ਪਿੰਡੁ ਪਰਾਨ ॥੪॥
ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ ਮਨਮੁਖ ਘਰਿ ਹੋਦੀ ਵਥੁ ਨ ਜਾਣਨੀ ਅੰਧੇ ਭਉਕਿ ਮੁਏ ਬਿਲਲਾਇ ॥੧॥
ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥
ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥
ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥
ਵਡੀ ਵਡਿਆਈ ਗੁਰ ਸੇਵਾ ਤੇ ਪਾਏ ॥ ਨਾਨਕ ਨਾਮਿ ਰਤੇ ਹਰਿ ਨਾਮਿ ਸਮਾਏ ॥੪॥੯॥੨੯॥
ਪੂਰੇ ਸਤਿਗੁਰ ਸਿਉ ਲਗੈ ਪਿਆਰੁ ॥ ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੪॥੮॥੨੮॥
ਸੋਊ ਸੋਊ ਜਪਿ ਦਿਨ ਰਾਤੀ ॥ ਰੇ ਜੀਅ ਚਲੈ ਤੁਹਾਰੈ ਸਾਥੀ ॥
ਖੁਦੀ ਮਿਟੀ ਤਬ ਸੁਖ ਭਏ ਮਨ ਤਨ ਭਏ ਅਰੋਗ ॥ ਨਾਨਕ ਦ੍ਰਿਸਟੀ ਆਇਆ ਉਸਤਤਿ ਕਰਨੈ ਜੋਗੁ ॥੧॥
ਮੈ ਤਾਂ ਨਾਮੁ ਤੇਰਾ ਆਧਾਰੁ ॥ ਤੂੰ ਦਾਤਾ ਕਰਣਹਾਰੁ ਕਰਤਾਰੁ ॥੧॥ ਰਹਾਉ ॥
ਸਾਚੁ ਨਾਮੁ ਗੁਰ ਸਬਦਿ ਵੀਚਾਰਿ ॥ ਗੁਰਮੁਖਿ ਸਾਚੇ ਸਾਚੈ ਦਰਬਾਰਿ ॥੧॥ ਰਹਾਉ ॥
ਇਉ ਕਿਉ ਕੰਤ ਪਿਆਰੀ ਹੋਵਾ ॥ ਸਹੁ ਜਾਗੈ ਹਉ ਨਿਸ ਭਰਿ ਸੋਵਾ ॥੧॥ ਰਹਾਉ ॥
ਏਕੁ ਤੂ ਹੋਰਿ ਵੇਸ ਬਹੁਤੇਰੇ ॥ ਨਾਨਕੁ ਜਾਣੈ ਚੋਜ ਨ ਤੇਰੇ ॥੪॥੨੫॥
ਘੁੰਘਰੂ ਵਾਜੈ ਜੇ ਮਨੁ ਲਾਗੈ ॥ ਤਉ ਜਮੁ ਕਹਾ ਕਰੇ ਮੋ ਸਿਉ ਆਗੈ ॥੧॥ ਰਹਾਉ ॥
ਵਿਦਿਆ ਵੀਚਾਰੀ ਤਾਂ ਪਰਉਪਕਾਰੀ ॥
ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥ ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥
ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥
ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥
ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥
ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥
ਫਰੀਦਾ ਦੁਨੀ ਵਜਾਈ ਵਜਦੀ ਤੂੰ ਭੀ ਵਜਹਿ ਨਾਲਿ ॥ ਸੋਈ ਜੀਉ ਨ ਵਜਦਾ ਜਿਸੁ ਅਲਹੁ ਕਰਦਾ ਸਾਰ ॥੧੧੦॥
ਫਰੀਦਾ ਦੁਖੁ ਸੁਖੁ ਇਕੁ ਕਰਿ ਦਿਲ ਤੇ ਲਾਹਿ ਵਿਕਾਰੁ ॥ ਅਲਹ ਭਾਵੈ ਸੋ ਭਲਾ ਤਾਂ ਲਭੀ ਦਰਬਾਰੁ ॥੧੦੯॥
ਫਰੀਦਾ ਗਰਬੁ ਜਿਨ੍ਹ੍ਹਾ ਵਡਿਆਈਆ ਧਨਿ ਜੋਬਨਿ ਆਗਾਹ ॥ ਖਾਲੀ ਚਲੇ ਧਣੀ ਸਿਉ ਟਿਬੇ ਜਿਉ ਮੀਹਾਹੁ ॥੧੦੫॥
ਜੋ ਮਨਿ ਚਿਤਿ ਨ ਚੇਤੇ ਸਨਿ ਸੋ ਗਾਲੀ ਰਬ ਕੀਆਂ ॥੯੯॥
ਲੋਗਾ ਭਰਮਿ ਨ ਭੂਲਹੁ ਭਾਈ ॥ ਖਾਲਿਕੁ ਖਲਕ ਖਲਕ ਮਹਿ ਖਾਲਿਕੁ ਪੂਰਿ ਰਹਿਓ ਸ੍ਰਬ ਠਾਂਈ ॥੧॥ ਰਹਾਉ ॥
ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥ ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥
ਸਰਣਿ ਪਰੇ ਪ੍ਰਭ ਅੰਤਰਜਾਮੀ ॥ ਨਾਨਕ ਓਟ ਪਕਰੀ ਪ੍ਰਭ ਸੁਆਮੀ ॥੪॥੧੦੮॥
ਨਿਰਭਉ ਹੋਇ ਭਜਹੁ ਭਗਵਾਨ ॥ ਸਾਧਸੰਗਤਿ ਮਿਲਿ ਕੀਨੋ ਦਾਨੁ ॥੩॥
ਬਾਦਿਸਾਹ ਸਾਹ ਸਭ ਵਸਿ ਕਰਿ ਦੀਨੇ ॥ ਅੰਮ੍ਰਿਤ ਨਾਮ ਮਹਾ ਰਸ ਪੀਨੇ ॥੨॥
ਦੁਸਟ ਦੂਤ ਪਰਮੇਸਰਿ ਮਾਰੇ ॥ ਜਨ ਕੀ ਪੈਜ ਰਖੀ ਕਰਤਾਰੇ ॥੧॥
ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥ ਸਤਿਗੁਰਿ ਤੁਮਰੇ ਕਾਜ ਸਵਾਰੇ ॥੧॥ ਰਹਾਉ ॥
ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥
ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥ ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥
ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥
ਅੰਤੁ ਨ ਪਾਰਾਵਾਰੁ ਨ ਕਿਨ ਹੀ ਪਾਇਆ ॥ ਸਭੁ ਜਗੁ ਗਰਬਿ ਗੁਬਾਰੁ ਤਿਨ ਸਚੁ ਨ ਭਾਇਆ ॥
ਹੁਕਮੀ ਸਾਜੇ ਹੁਕਮੀ ਢਾਹੇ ਏਕ ਚਸੇ ਮਹਿ ਲਖ ॥ ਸਭੁ ਕੋ ਨਥੈ ਨਥਿਆ ਬਖਸੇ ਤੋੜੇ ਨਥ ॥
ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ ॥ ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥੨॥੧੦॥੪੧॥
ਜਿਸ ਕਾ ਸਾ ਤਿਨ ਹੀ ਰਖਿ ਲੀਆ ਪੂਰਨ ਪ੍ਰਭ ਕੀ ਭਾਤੀ ॥ ਮੇਲਿ ਲੀਓ ਆਪੇ ਸੁਖਦਾਤੈ ਨਾਨਕ ਹਰਿ ਰਾਖੀ ਪਾਤੀ ॥੨॥੧੨॥੪੩॥
ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥ ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ ॥੧॥
ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥
ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥
ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮ੍ਹ੍ਹਾਲੀਐ ॥
ਚੰਗੈ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ ॥ ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥੧॥
ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥ ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥
ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥
ਸਚੀ ਦਰਗਹ ਮੰਨੀਅਨਿ ਗੁਰ ਕੈ ਪ੍ਰੇਮ ਪਿਆਰਿ ॥ ਗਣਤ ਤਿਨਾ ਦੀ ਕੋ ਕਿਆ ਕਰੇ ਜੋ ਆਪਿ ਬਖਸੇ ਕਰਤਾਰਿ ॥੧੨॥
ਨਾਨਕੁ ਆਖੈ ਏਹੁ ਬੀਚਾਰੁ ॥ ਸਿਫਤੀ ਗੰਢੁ ਪਵੈ ਦਰਬਾਰਿ ॥੨॥
ਕਾਲਾ ਗੰਢੁ ਨਦੀਆ ਮੀਹ ਝੋਲ ॥ ਗੰਢੁ ਪਰੀਤੀ ਮਿਠੇ ਬੋਲ ॥
ਰਾਜਾ ਮੰਗੈ ਦਿਤੈ ਗੰਢੁ ਪਾਇ ॥ ਭੁਖਿਆ ਗੰਢੁ ਪਵੈ ਜਾ ਖਾਇ ॥
ਗੋਰੀ ਸੇਤੀ ਤੁਟੈ ਭਤਾਰੁ ॥ ਪੁਤੀਬ਼ ਗੰਢੁ ਪਵੈ ਸੰਸਾਰਿ ॥
ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੨॥
ਗਲੀ ਜੋਗੁ ਨ ਹੋਈ ॥ ਏਕ ਦ੍ਰਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ ॥੧॥ ਰਹਾਉ ॥
ਇਹੁ ਤਨੁ ਵੇਚੀ ਬੈ ਕਰੀ ਜੇ ਕੋ ਲਏ ਵਿਕਾਇ ॥ ਨਾਨਕ ਕੰਮਿ ਨ ਆਵਈ ਜਿਤੁ ਤਨਿ ਨਾਹੀ ਸਚਾ ਨਾਉ ॥੪॥੫॥੭॥
ਜੈਸਾ ਬੀਜੈ ਸੋ ਲੁਣੇ ਜੋ ਖਟੇ ਸਦ਼ ਖਾਇ ॥ ਅਗੈ ਪੁਛ ਨ ਹੋਵਈ ਜੇ ਸਣੁ ਨੀਸਾਣੈ ਜਾਇ ॥੨॥
ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥
ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥
ਸਚੇ ਸਚਾ ਨੇਹੁ ਸਚੈ ਲਾਇਆ ॥ ਆਪੇ ਕਰੇ ਨਿਆਉ ਜੋ ਤਿਸੁ ਭਾਇਆ ॥੬॥
ਦਰਿ ਸੇਵਕੁ ਦਰਵਾਨੁ ਦਰਦੁ ਤੂੰ ਜਾਣਹੀ ॥ ਭਗਤਿ ਤੇਰੀ ਹੈਰਾਨੁ ਦਰਦੁ ਗਵਾਵਹੀ ॥੩॥
ਸਚੀ ਤੇਰੀ ਕਾਰ ਦੇਹਿ ਦਇਆਲ ਤੂੰ ॥ ਹਉ ਜੀਵਾ ਤੁਧੁ ਸਾਲਾਹਿ ਮੈ ਟੇਕ ਅਧਾਰੁ ਤੂੰ ॥੨॥
ਭੁਗਤਿ ਮੁਕਤਿ ਕਾ ਕਾਰਨੁ ਸੁਆਮੀ ਮੂੜ ਤਾਹਿ ਬਿਸਰਾਵੈ ॥ ਜਨ ਨਾਨਕ ਕੋਟਨ ਮੈ ਕੋਊ ਭਜਨੁ ਰਾਮ ਕੋ ਪਾਵੈ ॥੨॥੩॥
ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਈ ॥ ਜਨ ਨਾਨਕ ਜਗੁ ਜਾਨਿਓ ਮਿਥਿਆ ਰਹਿਓ ਰਾਮ ਸਰਨਾਈ ॥੨॥੨॥
ਕਾਮ ਕ੍ਰੋਧ ਮੋਹ ਬਸਿ ਪ੍ਰਾਨੀ ਹਰਿ ਮੂਰਤਿ ਬਿਸਰਾਈ ॥ ਝੂਠਾ ਤਨੁ ਸਾਚਾ ਕਰਿ ਮਾਨਿਓ ਜਿਉ ਸੁਪਨਾ ਰੈਨਾਈ ॥੧॥
ਸਾਧੋ ਰਚਨਾ ਰਾਮ ਬਨਾਈ ॥ ਇਕਿ ਬਿਨਸੈ ਇਕ ਅਸਥਿਰੁ ਮਾਨੈ ਅਚਰਜੁ ਲਖਿਓ ਨ ਜਾਈ ॥੧॥ ਰਹਾਉ ॥
ਉਸਤਤਿ ਨਿੰਦਾ ਦੋਊ ਤਿਆਗੈ ਖੋਜੈ ਪਦੁ ਨਿਰਬਾਨਾ ॥ ਜਨ ਨਾਨਕ ਇਹੁ ਖੇਲੁ ਕਠਨੁ ਹੈ ਕਿਨਹੂੰ ਗੁਰਮੁਖਿ ਜਾਨਾ ॥੨॥੧॥
ਸੁਖੁ ਦੁਖੁ ਦੋਨੋ ਸਮ ਕਰਿ ਜਾਨੈ ਅਉਰੁ ਮਾਨੁ ਅਪਮਾਨਾ ॥ ਹਰਖ ਸੋਗ ਤੇ ਰਹੈ ਅਤੀਤਾ ਤਿਨਿ ਜਗਿ ਤਤੁ ਪਛਾਨਾ ॥੧॥
ਸਾਧੋ ਮਨ ਕਾ ਮਾਨੁ ਤਿਆਗਉ ॥ ਕਾਮੁ ਕ੍ਰੋਧੁ ਸੰਗਤਿ ਦੁਰਜਨ ਕੀ ਤਾ ਤੇ ਅਹਿਨਿਸਿ ਭਾਗਉ ॥੧॥ ਰਹਾਉ ॥
ਨਾਮੁ ਵਡਾਈ ਜੇ ਮਿਲੈ ਸਚਿ ਰਪੈ ਪਤਿ ਹੋਇ ॥ ਜੋ ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਨ ਕੋਇ ॥੩॥
ਜੋ ਦੀਸੈ ਸੋ ਚਲਸੀ ਕੂੜਾ ਮੋਹੁ ਨ ਵੇਖੁ ॥ ਵਾਟ ਵਟਾਊ ਆਇਆ ਨਿਤ ਚਲਦਾ ਸਾਥੁ ਦੇਖੁ ॥੨॥
ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ ॥ ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ ॥
ਗੁਰ ਕੀ ਚਰਣੀ ਲਗਿ ਰਹੁ ਵਿਚਹੁ ਆਪੁ ਗਵਾਇ ॥ ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥੭॥
ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ ॥ ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ ॥੬॥
ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ॥ ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥੪॥
ਨਾਨਕ ਨਾਮੁ ਧਿਆਈਐ ਸਚੀ ਵਡਿਆਈ ॥੨੧॥੧॥ ਸੁਧੁ ॥
ਨਾਨਕ ਸੋਈ ਸੇਵੀਐ ਜਿਤੁ ਸੇਵਿਐ ਦੁਖੁ ਜਾਇ ॥ ਅਵਗੁਣ ਵੰਞਨਿ ਗੁਣ ਰਵਹਿ ਮਨਿ ਸੁਖੁ ਵਸੈ ਆਇ ॥੨॥
ਸਾਹਿਬੁ ਮੇਰਾ ਉਜਲਾ ਜੇ ਕੋ ਚਿਤਿ ਕਰੇਇ ॥ ਨਾਨਕ ਸੋਈ ਸੇਵੀਐ ਸਦਾ ਸਦਾ ਜੋ ਦੇਇ ॥
ਸਚਿ ਕਮਾਣੈ ਸਚੋ ਪਾਈਐ ਕੂੜੈ ਕੂੜਾ ਮਾਣਾ ॥ ਨਾਨਕ ਤਿਨ ਕੌ ਸਤਿਗੁਰੁ ਮਿਲਿਆ ਜਿਨਾ ਧੁਰੇ ਪੈਯਾ ਪਰਵਾਣਾ ॥੧॥
ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ ॥ ਗਰਬੁ ਨ ਕੀਜੈ ਨਾਨਕਾ ਮਤੁ ਸਿਰਿ ਆਵੈ ਭਾਰੁ ॥੩॥
ਹੋਇ ਹਲਾਲੁ ਲਗੈ ਹਕਿ ਜਾਇ ॥ ਨਾਨਕ ਦਰਿ ਦੀਦਾਰਿ ਸਮਾਇ ॥੨॥
ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥ ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥੧॥
ਨਾਨਕ ਚਿਤੁ ਅਚੇਤੁ ਹੈ ਚਿੰਤਾ ਬਧਾ ਜਾਇ ॥ ਨਦਰਿ ਕਰੇ ਜੇ ਆਪਣੀ ਤਾ ਆਪੇ ਲਏ ਮਿਲਾਇ ॥੨॥
ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ॥ ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ ॥
ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥ ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥
ਹਲੁ ਬੀਚਾਰੁ ਵਿਕਾਰ ਮਣ ਹੁਕਮੀ ਖਟੇ ਖਾਇ ॥ ਨਾਨਕ ਲੇਖੈ ਮੰਗਿਐ ਅਉਤੁ ਜਣੇਦਾ ਜਾਇ ॥੧॥
ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥
ਨਾਨਕ ਅੰਧਾ ਹੋਇ ਕੈ ਰਤਨਾ ਪਰਖਣ ਜਾਇ ॥ ਰਤਨਾ ਸਾਰ ਨ ਜਾਣਈ ਆਵੈ ਆਪੁ ਲਖਾਇ ॥੧॥
ਸਭੁ ਕਿਛੁ ਆਪੇ ਆਪਿ ਹੈ ਆਪੇ ਦੇਇ ਵਡਿਆਈ ॥੧੪॥
ਗੁਣ ਗਾਵੈ ਗੁਣ ਉਚਰੈ ਗੁਣ ਮਾਹਿ ਸਮਾਇਆ ॥ ਸਚੀ ਬਾਣੀ ਸਚੁ ਹੈ ਸਚੁ ਮੇਲਿ ਮਿਲਾਇਆ ॥
ਨਾਨਕ ਦੁਖੀਆ ਸਭੁ ਸੰਸਾਰੁ ॥
ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥
ਆਪੇ ਜਾਣੈ ਆਪੇ ਦੇਇ ॥ ਆਖਹਿ ਸਿ ਭਿ ਕੇਈ ਕੇਇ ॥
1
2
3
4
5
Useful
Links
Live Kirtan Sri Darbar Sahib Amritsar
SikhiWiki : Encyclopaedia of the Sikhs
Sikh Dharma International
All About Sikhs
Rare Indian Documentaries
Self Help