ਸਭ ਮਹਿ ਜੋਤਿ ਜੋਤਿ ਹੈ ਸੋਇ ॥
Sabh Mehi Joth Joth Hai Soe ||
Amongst all is the Light-You are that Light.
ਸਾਰਿਆਂ ਅੰਦਰ ਜਿਹੜੀ ਰੋਸ਼ਨੀ ਹੈ, ਉਹ ਰੋਸ਼ਨੀ ਤੂੰ ਹੈਂ।
ਸੋਹਿਲਾ ਧਨਾਸਰੀ (ਮਃ ੧) (੩) ੩:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩ ਪੰ. ੫
Raag Dhanaasree Guru Nanak Dev
ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥
This Dhai Chaanan Sabh Mehi Chaanan Hoe ||
By this Illumination, that Light is radiant within all.
ਉਸ ਦੇ ਨੂਰ ਦੁਆਰਾ ਸਾਰੀਆਂ ਆਤਮਾਵਾਂ ਅੰਦਰ ਨੂਰ ਪ੍ਰਕਾਸ਼ ਹੋ ਜਾਂਦਾ ਹੈ।
ਸੋਹਿਲਾ ਧਨਾਸਰੀ (ਮਃ ੧) (੩) ੩:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩ ਪੰ. ੫
Raag Dhanaasree Guru Nanak Dev