ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥
Giaan Dhhiaan Kishh Karam N Jaanaa Saar N Jaanaa Thaeree ||
I know nothing about wisdom, meditation and good deeds; I know nothing about Your excellence.
ਮੈਂ ਬ੍ਰਹਿਮ ਵੀਚਾਰ, ਸਿਮਰਨ ਅਤੇ ਨੇਕ ਅਮਲਾਂ ਨੂੰ ਨਹੀਂ ਜਾਣਦਾ, ਨਾਂ ਹੀ ਮੈਂ ਤੇਰੀ ਕਦਰ ਨੂੰ ਜਾਣਦਾ ਹਾਂ, ਹੇ ਸੁਆਮੀ!
ਸੂਹੀ (ਮਃ ੫) (੫੭) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੭੫੦ ਪੰ. ੩
Raag Suhi Guru Arjan Dev
ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥
Sabh Thae Vaddaa Sathigur Naanak Jin Kal Raakhee Maeree ||4||10||57||
Guru Nanak is the greatest of all; He saved my honor in this Dark Age of Kali Yuga. ||4||10||57||
ਸਾਰਿਆਂ ਨਾਲੋਂ ਵਿਸ਼ਾਲ ਹਨ, ਮੇਰੇ ਸਤਿਗੁਰੂ ਨਾਨਕ ਦੇਵ ਜੀ, ਜਿਨ੍ਹਾਂ ਨੇ ਇਸ ਕਾਲੇ ਯੁੱਗ ਅੰਦਰ ਮੇਰੀ ਇੱਜਤ ਆਬਰੂ ਰੱਖ ਲਈ ਹੈ।
ਸੂਹੀ (ਮਃ ੫) (੫੭) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੭੫੦ ਪੰ. ੪
Raag Suhi Guru Arjan Dev