ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥
Ham Andhhulae Giaaneheen Agiaanee Kio Chaaleh Maarag Panthhaa ||
I am blind, ignorant and totally without wisdom; how can I walk on the Path?
ਮੈਂ ਅੰਨ੍ਹਾ, ਬੇਸਮਝ ਅਤੇ ਬ੍ਰਹਿਮ ਵੀਚਾਰ ਤੋਂ ਸੰਖਣਾ ਹਾਂ। ਤੇਰੇ ਰਾਹੇ ਅਤੇ ਰਸਤੇ ਮੈਂ ਕਿਸ ਤਰ੍ਹਾਂ ਟੁਰ ਸਕਦਾ ਹਾਂ?
ਜੈਤਸਰੀ (ਮਃ ੪) (੧) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੬੯੬ ਪੰ. ੭
Raag Jaitsiri Guru Ram Das