ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥
Santhaa Naal Vair Kamaavadhae Dhusattaa Naal Mohu Piaar ||
They inflict their hatred upon the Saints, and they love the wicked sinners.
ਦੂਸ਼ਨ ਲਾਉਣ ਵਾਲੇ ਸਾਧੂਆਂ ਨਾਲ ਦੁਸ਼ਮਣੀ ਕਰਦੇ ਹਨ ਅਤੇ ਪਾਂਬਰਾਂ ਦੇ ਨਾਲ ਨਹੁੰ ਤੇ ਪ੍ਰੀਤ ਪਾਉਂਦੇ ਹਨ।
ਸੋਰਠਿ ਵਾਰ (ਮਃ ੪) (੧੭) ਸ. (੩) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੬੪੯ ਪੰ. ੧
Raag Sorath Guru Amar Das
ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥
Agai Pishhai Sukh Nehee Mar Janmehi Vaaro Vaar ||
They find no peace in either this world or the next; they are born only to die, again and again.
ਏਥੇ ਤੇ ਏਦੂੰ ਮਗਰੋਂ, ਉਨ੍ਹਾਂ ਨੂੰ, ਆਰਾਮ ਨਹੀਂ ਮਿਲਦਾ। ਉਹ ਮੁੜ ਮੁੜ ਕੇ ਜੰਮਦੇ ਤੇ ਮਰਦੇ ਰਹਿੰਦੇ ਹਨ।
ਸੋਰਠਿ ਵਾਰ (ਮਃ ੪) (੧੭) ਸ. (੩) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੬੪੯ ਪੰ. ੧
Raag Sorath Guru Amar Das