ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥
Naanak Naam Vihooniaa Naa Ouravaar N Paar ||2||
O Nanak, without the Naam, they find no shelter on either this shore, or the one beyond. ||2||
ਨਾਨਕ, ਨਾਮ ਦੇ ਬਿਨਾ ਪ੍ਰਾਣੀ ਨੂੰ ਨਾਂ ਇਸ ਕਿਨਾਰੇ (ਲੋਕ ਵਿੱਚ) ਨਾਂ ਹੀ ਪਰਲੇ ਕਿਨਾਰੇ (ਪ੍ਰਲੋਕ ਵਿੱਚ) ਪਨਾਹ ਮਿਲਦੀ ਹੈ।
ਸੋਰਠਿ ਵਾਰ (ਮਃ ੪) (੧੭) ਸ. (੩) ੨:੫ - ਗੁਰੂ ਗ੍ਰੰਥ ਸਾਹਿਬ : ਅੰਗ ੬੪੯ ਪੰ. ੩
Raag Sorath Guru Amar Das