ਧਨੁ ਧਨੁ ਭਾਗ ਤਿਨਾ ਗੁਰਮੁਖਾ ਜੋ ਗੁਰਸਿਖ ਲੈ ਮਨੁ ਜਿਣਤਿਆ ॥
Dhhan Dhhan Bhaag Thinaa Guramukhaa Jo Gurasikh Lai Man Jinathiaa ||
Blessed, blessed is the good fortune of those Gurmukhs, who live as Gursikhs, and conquer their minds.
ਸੁਲੱਖਣੀ! ਸੁਲੱਖਣੀ! ਹੈ ਕਿਸਮਤ ਉਨ੍ਹਾਂ ਪਵਿੱਤਰ ਪੁਰਸ਼ਾਂ ਦੀ, ਜੋ ਗੁਰਾਂ ਦੇ ਉਪਦੇਸ਼ ਤੇ ਅਮਲ ਕਰਕੇ ਮਨ ਨੂੰ ਜਿੱਤ ਲੈਂਦੇ ਹਨ।
ਸੋਰਠਿ ਵਾਰ (ਮਃ ੪) (੧੮):੪ - ਗੁਰੂ ਗ੍ਰੰਥ ਸਾਹਿਬ : ਅੰਗ ੬੪੯ ਪੰ. ੧੪
Raag Sorath Guru Amar Das