ਕਰਉ ਅਰਦਾਸਿ ਅਪਨੇ ਸਤਿਗੁਰ ਪਾਸਿ ॥
Karo Aradhaas Apanae Sathigur Paas ||
I offer this prayer to the True Guru:
ਮੈਂ ਨਾਨਕ, ਆਪਣੇ ਸੱਚੇ ਗੁਰਾਂ ਅਗੇ ਪ੍ਰਾਰਥਨਾ ਕਰਦਾ ਹਾਂ,
ਗਉੜੀ (ਮਃ ੫) (੧੩੩) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੧੯੨ ਪੰ. ੧੫
Raag Gauri Guru Arjan Dev
ਨਾਨਕ ਨਾਮੁ ਮਿਲੈ ਸਚੁ ਰਾਸਿ ॥੪॥੬੪॥੧੩੩॥
Naanak Naam Milai Sach Raas ||4||64||133||
O Nanak, may I be blessed with the treasure of the True Name. ||4||64||133||
ਕਿ ਮੈਨੂੰ ਸੱਚੇ ਨਾਮ ਦੀ ਪੂੰਜੀ ਦੀ ਦਾਤ ਮਿਲ ਜਾਏ।
ਗਉੜੀ (ਮਃ ੫) (੧੩੩) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੧੯੨ ਪੰ. ੧੫
Raag Gauri Guru Arjan Dev