Gurbani Quotes

ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥

 

ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥

Sehasaa Rog N Shhoddee Dhukh Hee Mehi Dhukh Paahi ||

The disease of doubt does not depart, and they find only pain and more pain.

ਉਨ੍ਹਾਂ ਦਾ ਸੰਦੇਹ (ਸੰਸੇ) ਦੀ ਬੀਮਾਰੀ ਦੂਰ ਨਹੀਂ ਹੁੰਦੀ ਅਤੇ ਪੀੜ ਅੰਦਰ ਉਹ ਹੋਰ ਪੀੜ ਪਾਉਂਦੇ ਹਨ।

ਸੋਰਠਿ ਵਾਰ (ਮਃ ੪) (੭) ਸ. (੩) ੧:੩ - ਗੁਰੂ ਗ੍ਰੰਥ ਸਾਹਿਬ : ਅੰਗ ੬੪੫ ਪੰ. ੭ 
Raag Sorath Guru Amar Das


ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥

Naanak Nadharee Bakhas Laehi Sabadhae Mael Milaahi ||1||

O Nanak, if the Gracious Lord forgives, then one is united in Union with the Word of the Shabad. ||1||

ਨਾਨਕ, ਜੇਕਰ ਮਿਹਰਬਾਨ ਮਾਲਕ ਬੰਦੇ ਨੂੰ ਮਾਫ ਕਰ ਦੇਵੇ ਤਦ ਉਹ ਉਸ ਨੂੰ ਨਾਮ ਦੇ ਮਿਲਾਪ ਵਿੱਚ ਮਿਲਾ ਦਿੰਦਾ ਹੈ।

ਸੋਰਠਿ ਵਾਰ (ਮਃ ੪) (੭) ਸ. (੩) ੧:੪ - ਗੁਰੂ ਗ੍ਰੰਥ ਸਾਹਿਬ : ਅੰਗ ੬੪੫ ਪੰ. ੭ 
Raag Sorath Guru Amar Das

Useful Links