ਕਹਤ ਕਬੀਰ ਪੰਚ ਕੋ ਝਗਰਾ ਝਗਰਤ ਜਨਮੁ ਗਵਾਇਆ ॥
Kehath Kabeer Panch Ko Jhagaraa Jhagarath Janam Gavaaeiaa ||
Says Kabeer, the five passions argue with me, and in these arguments, my life is wasting away.
ਕਬੀਰ ਜੀ ਆਖਦੇ ਹਨ, ਪੰਜ ਮੰਦੇ ਵਿਸ਼ੇ-ਵੇਗ ਮੇਰੇ ਨਾਲ ਝਗੜਦੇ ਹਨ ਅਤੇ ਝਗੜੇ ਝਾਬੇ ਵਿੱਚ ਹੀ ਮੇਰਾ ਜੀਵਨ ਬਰਬਾਦ ਹੋ ਗਿਆ ਹੈ।
ਆਸਾ (ਭ. ਕਬੀਰ) (੨੫) ੩:੧ - ਗੁਰੂ ਗ੍ਰੰਥ ਸਾਹਿਬ : ਅੰਗ ੪੮੨ ਪੰ. ੯
Raag Asa Bhagat Kabir
ਝੂਠੀ ਮਾਇਆ ਸਭੁ ਜਗੁ ਬਾਧਿਆ ਮੈ ਰਾਮ ਰਮਤ ਸੁਖੁ ਪਾਇਆ ॥੩॥੩॥੨੫॥
Jhoothee Maaeiaa Sabh Jag Baadhhiaa Mai Raam Ramath Sukh Paaeiaa ||3||3||25||
The false Maya has bound the whole world, but I have obtained peace, chanting the Name of the Lord. ||3||3||25||
ਕੂੜੀ ਮੋਹਨੀ ਨੇ ਸਾਰੇ ਜਹਾਨ ਨੂੰ ਜਕੜਿਆ ਹੋਇਆ ਹੈ, ਪ੍ਰੰਤੂ ਸੁਆਮੀ ਦੇ ਨਾਮ ਦਾ ਉਚਾਰਨ ਕਰਨ ਦੁਆਰਾ ਮੈਂ ਆਰਾਮ ਪ੍ਰਾਪਤ ਕਰ ਲਿਆ ਹੈ।
ਆਸਾ (ਭ. ਕਬੀਰ) (੨੫) ੩:੨ - ਗੁਰੂ ਗ੍ਰੰਥ ਸਾਹਿਬ : ਅੰਗ ੪੮੨ ਪੰ. ੧੦
Raag Asa Bhagat Kabir