ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ ॥
Neechaa Andhar Neech Jaath Neechee Hoo Ath Neech ||
Nanak seeks the company of the lowest of the low class, the very lowest of the low.
ਜਿਹੜੇ ਨੀਵੀਆਂ ਵਿਚੋਂ ਨੀਵੀਂ ਜਾਤੀਂ ਦੇ ਹਨ-ਨਹੀਂ ਸਗੋਂ ਮਾੜਿਆਂ ਵਿਚੋਂ ਸਭ ਤੋਂ ਮਾੜੇ ਹਨ;
ਸਿਰੀਰਾਗੁ (ਮਃ ੧) (੩) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੧੫ ਪੰ. ੮
Sri Raag Guru Nanak Dev
ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ ॥
Naanak Thin Kai Sang Saathh Vaddiaa Sio Kiaa Rees ||
Why should he try to compete with the great?
ਨਾਨਕ ਉਨ੍ਹਾਂ ਦੀ ਸੰਗਤ ਲੋੜਦਾ ਹੈ। ਉਚੇ ਲੋਕਾਂ ਦੀ ਬਰਾਬਰੀ ਕਰਨ ਦੀ ਰੀਸ ਉਹ ਕਿਉਂ ਕਰੇ?
ਸਿਰੀਰਾਗੁ (ਮਃ ੧) (੩) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੧੫ ਪੰ. ੮
Sri Raag Guru Nanak Dev