ਜੀਵਣ ਮਰਣਾ ਜਾਇ ਕੈ ਏਥੈ ਖਾਜੈ ਕਾਲਿ ॥
Jeevan Maranaa Jaae Kai Eaethhai Khaajai Kaal ||
Life and death come to all who are born. Everything here gets devoured by Death.
ਹਰ ਸ਼ੈ ਜੋ ਪੈਦਾ ਹੋਈ ਹੈ ਉਸ ਲਈ ਪੈਦਾਇਸ਼ ਤੇ ਮੌਤ ਹੈ। ਏਕੇ ਹਰ ਸ਼ੈ ਨੂੰ ਮੌਤ ਨਿਗਲ ਜਾਂਦੀ ਹੈ।
ਸਿਰੀਰਾਗੁ (ਮਃ ੧) (੩) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੧੫ ਪੰ. ੫
Sri Raag Guru Nanak Dev
ਜਿਥੈ ਬਹਿ ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ ॥
Jithhai Behi Samajhaaeeai Thithhai Koe N Chaliou Naal ||
He sits and examines the accounts, there where no one goes along with anyone.
ਜਿਥੇ (ਧਰਮਰਾਜ) ਬੈਠ ਕੇ ਹਿਸਾਬ ਸਮਝਾਉਂਦਾ ਹੈ, ਉਥੇ ਕੋਈ ਭੀ ਇਨਸਾਨ ਦੇ ਸਾਥ ਨਹੀਂ ਜਾਂਦਾ ਹੈ।
ਸਿਰੀਰਾਗੁ (ਮਃ ੧) (੩) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੧੫ ਪੰ. ੫
Sri Raag Guru Nanak Dev