ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ ॥
Keemath Kinai N Paaeeaa Kehan N Vaddaa Hoe ||
No one can estimate His Worth. By speaking of Him, His Greatness is not increased.
ਕਿਸੇ ਨੂੰ ਉਸ ਮੁੱਲ ਮਲੂਮ ਨਹੀਂ ਹੋਇਆ। ਨਿਰਾ ਆਖਣ ਦੁਆਰਾ ਉਹ ਵਿਸ਼ਾਲ ਨਹੀਂ ਹੁੰਦਾ।
ਸਿਰੀਰਾਗੁ (ਮਃ ੧) (੩) ੩:੨ - ਗੁਰੂ ਗ੍ਰੰਥ ਸਾਹਿਬ : ਅੰਗ ੧੫ ਪੰ. ੭
Sri Raag Guru Nanak Dev
ਸਾਚਾ ਸਾਹਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ ॥੩॥
Saachaa Saahab Eaek Thoo Hor Jeeaa Kaethae Loa ||3||
You are the One True Lord and Master of all the other beings, of so many worlds. ||3||
ਕੇਵਲ ਤੂੰ ਹੀ ਮੇਰਾ ਅਤੇ ਅਣਗਿਣਤ ਸੰਸਾਰਾਂ ਦੇ ਹੋਰਸੁ ਜੀਵਾਂ ਦਾ ਸੱਚਾ ਸੁਆਮੀ ਹੈ।
ਸਿਰੀਰਾਗੁ (ਮਃ ੧) (੩) ੩:੩ - ਗੁਰੂ ਗ੍ਰੰਥ ਸਾਹਿਬ : ਅੰਗ ੧੫ ਪੰ. ੭
Sri Raag Guru Nanak Dev