Gurbani Quotes

ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ ॥ ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥੨॥

 

ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ ॥

Ras Ghorrae Ras Saejaa Mandhar Ras Meethaa Ras Maas ||

The pleasure of horses, the pleasure of a soft bed in a palace, the pleasure of sweet treats and the pleasure of hearty meals

ਘੋੜਿਆਂ ਦਾ ਸੁਆਦ, ਮੋਹਣੀ ਨਾਲ ਸਾਂਝੇ ਪਲੰਘ ਤੇ ਮਹਿਲ ਦਾ ਸੁਆਦ, ਮਠਿਆਈਆਂ ਦਾ ਸੁਆਦ ਅਤੇ ਮਾਸ ਦਾ ਸੁਆਦ,

ਸਿਰੀਰਾਗੁ (ਮਃ ੧) (੪) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੧੫ ਪੰ. ੧੨ 
Sri Raag Guru Nanak Dev

ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥੨॥

Eaethae Ras Sareer Kae Kai Ghatt Naam Nivaas ||2||

-these pleasures of the human body are so numerous; how can the Naam, the Name of the Lord, find its dwelling in the heart? ||2||

ਐਨੇ ਹਨ ਚਸਕੇ ਮਨੁੱਖੀ ਦੇਹ ਦੇ ਰੱਬ ਦੇ ਨਾਮ ਦਾ ਟਿਕਾਣਾ ਕਿਸ ਤਰ੍ਹਾਂ ਦਿਲ ਅੰਦਰ ਹੋ ਸਕਦਾ ਹੈ?

ਸਿਰੀਰਾਗੁ (ਮਃ ੧) (੪) ੨:੩ - ਗੁਰੂ ਗ੍ਰੰਥ ਸਾਹਿਬ : ਅੰਗ ੧੫ ਪੰ. ੧੩ 
Sri Raag Guru Nanak Dev

Useful Links