Gurbani Quotes

ਜੀਉ ਪਿੰਡੁ ਸਭੁ ਤਿਸ ਕਾ ਜੋ ਤਿਸੁ ਭਾਵੈ ਸੁ ਹੋਇ ॥ ਗੁਰਿ ਪੂਰੈ ਪੂਰਾ ਭਇਆ ਜਪਿ ਨਾਨਕ ਸਚਾ ਸੋਇ ॥੪॥੯॥੭੯॥

ਜੀਉ ਪਿੰਡੁ ਸਭੁ ਤਿਸ ਕਾ ਜੋ ਤਿਸੁ ਭਾਵੈ ਸੁ ਹੋਇ ॥

Jeeo Pindd Sabh This Kaa Jo This Bhaavai S Hoe ||

Soul and body all belong to Him; whatever pleases His Will comes to pass.

ਆਤਮਾ ਤੇ ਦੇਹਿ ਸਮੂਹ ਉਸ ਦੇ ਹਨ। ਜੋ ਕੁਛ ਉਸ ਨੂੰ ਚੰਗਾ ਲੱਗਦਾ ਹੈ, ਉਹੀ ਹੁੰਦਾ ਹੈ।

ਸਿਰੀਰਾਗੁ (ਮਃ ੫) (੭੯) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੪੫ ਪੰ. ੧੨ 
Sri Raag Guru Arjan Dev


ਗੁਰਿ ਪੂਰੈ ਪੂਰਾ ਭਇਆ ਜਪਿ ਨਾਨਕ ਸਚਾ ਸੋਇ ॥੪॥੯॥੭੯॥

Gur Poorai Pooraa Bhaeiaa Jap Naanak Sachaa Soe ||4||9||79||

Through the Perfect Guru, one becomes perfect; O Nanak, meditate on the True One. ||4||9||79||

ਕਾਮਲ ਗੁਰਾਂ ਦੇ ਰਾਹੀਂ ਉਸ ਸੱਚੇ ਸਾਹਿਬ ਦਾ ਸਿਮਰਨ ਕਰਨ ਦੁਆਰਾ ਪ੍ਰਾਨੀ ਪੂਰਨ ਹੋ ਜਾਂਦਾ ਹੈ।

ਸਿਰੀਰਾਗੁ (ਮਃ ੫) (੭੯) ੪:੩ - ਗੁਰੂ ਗ੍ਰੰਥ ਸਾਹਿਬ : ਅੰਗ ੪੫ ਪੰ. ੧੨ 
Sri Raag Guru Arjan Dev

Useful Links