ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥
Naanak Baerree Sach Kee Thareeai Gur Veechaar ||
O Nanak, the Boat of Truth will ferry you across; contemplate the Guru.
ਨਾਨਕ ਗੁਰਾਂ ਦੀ ਪ੍ਰਬੀਨ ਸਿਆਣਪ ਦੁਆਰਾ, ਸੱਚ ਦੀ ਕਿਸ਼ਤੀ ਇਨਸਾਨ ਨੂੰ ਪਾਰ ਲੈ ਜਾਂਦੀ ਹੈ।
ਸਿਰੀਰਾਗੁ (ਮਃ ੧) (੧੬) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੨੦ ਪੰ. ੨
Sri Raag Guru Nanak Dev