ਇਕਿ ਆਵਹਿ ਇਕਿ ਜਾਵਹੀ ਪੂਰਿ ਭਰੇ ਅਹੰਕਾਰਿ ॥
Eik Aavehi Eik Jaavehee Poor Bharae Ahankaar ||
Some come, and some go; they are totally filled with egotism.
ਹੰਕਾਰ ਨਾਲ ਪੂਰਤ ਮਨੁੱਖਾਂ ਦੇ ਸਮੁਦਾਇ ਵਿਚੋਂ ਕਈ ਆਉਂਦੇ ਤੇ ਕਈ ਜਾਂਦੇ ਹਨ।
ਸਿਰੀਰਾਗੁ (ਮਃ ੧) (੧੬) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੨੦ ਪੰ. ੨
Sri Raag Guru Nanak Dev
ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥੧॥
Manehath Mathee Booddeeai Guramukh Sach S Thaar ||1||
Through stubborn-mindedness, the intellect is drowned; one who becomes Gurmukh and truthful is saved. ||1||
ਮਨੂਏ ਦੀ ਜ਼ਿੱਦ ਰਾਹੀਂ ਅਕਲ ਵਾਲਾ ਆਦਮੀ ਡੁੱਬ ਜਾਂਦਾ ਹੈ ਅਤੇ ਗੁਰਾਂ ਦੇ ਰਾਹੀਂ ਸੱਚਾ ਆਦਮੀ ਬਚ ਜਾਂਦਾ ਹੈ।
ਸਿਰੀਰਾਗੁ (ਮਃ ੧) (੧੬) ੧:੩ - ਗੁਰੂ ਗ੍ਰੰਥ ਸਾਹਿਬ : ਅੰਗ ੨੦ ਪੰ. ੩
Sri Raag Guru Nanak Dev