ਗੁਰ ਬਿਨੁ ਕਿਉ ਤਰੀਐ ਸੁਖੁ ਹੋਇ ॥
Gur Bin Kio Thareeai Sukh Hoe ||
Without the Guru, how can anyone swim across to find peace?
ਗੁਰਾਂ ਦੇ ਬਗੈਰ ਆਦਮੀ ਕਿਸ ਤਰ੍ਹਾਂ ਪਾਰ ਹੋ ਅਤੇ ਆਰਾਮ ਪਰਾਪਤ ਕਰ ਸਕਦਾ ਹੈ?
ਸਿਰੀਰਾਗੁ (ਮਃ ੧) (੧੬) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੨੦ ਪੰ. ੩
Sri Raag Guru Nanak Dev
ਜਿਉ ਭਾਵੈ ਤਿਉ ਰਾਖੁ ਤੂ ਮੈ ਅਵਰੁ ਨ ਦੂਜਾ ਕੋਇ ॥੧॥ ਰਹਾਉ ॥
Jio Bhaavai Thio Raakh Thoo Mai Avar N Dhoojaa Koe ||1|| Rehaao ||
As it pleases You, Lord, You save me. There is no other for me at all. ||1||Pause||
ਜਿਸ ਤਰ੍ਹਾਂ ਤੈਨੂੰ ਚੰਗਾ ਲੱਗੇ, ਓਸੇ ਤਰ੍ਹਾਂ ਮੇਰੀ ਰਖਿਆ ਕਰ। (ਹੇ ਸੁਆਮੀ!) ਕੋਈ ਹੋਰ ਦੂਸਰਾ (ਮੇਰੀ ਸਹਾਇਤਾ ਕਰਨ ਵਾਲਾ) ਨਹੀਂ। ਠਹਿਰਾਉ।
ਸਿਰੀਰਾਗੁ (ਮਃ ੧) (੧੬) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੨੦ ਪੰ. ੪
Sri Raag Guru Nanak Dev