ਜੀਅਰੇ ਰਾਮ ਜਪਤ ਮਨੁ ਮਾਨੁ ॥
Jeearae Raam Japath Man Maan ||
O my soul, chant the Name of the Lord; the mind will be pleased and appeased.
ਹੇ ਮੇਰੀ ਜਿੰਦੇ! ਸਰਬ-ਵਿਆਪਕ ਸੁਆਮੀ ਦਾ ਸਿਮਰਨ ਕਰਨ ਦੁਆਰਾ ਮਨੂਆ ਪਤੀਜ ਜਾਂਦਾ ਹੈ।
ਸਿਰੀਰਾਗੁ (ਮਃ ੧) (੧੮) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੨੦ ਪੰ. ੧੯
Sri Raag Guru Nanak Dev
ਅੰਤਰਿ ਲਾਗੀ ਜਲਿ ਬੁਝੀ ਪਾਇਆ ਗੁਰਮੁਖਿ ਗਿਆਨੁ ॥੧॥ ਰਹਾਉ ॥
Anthar Laagee Jal Bujhee Paaeiaa Guramukh Giaan ||1|| Rehaao ||
The raging fire within is extinguished; the Gurmukh obtains spiritual wisdom. ||1||Pause||
ਗੁਰਾਂ ਦੀ ਸਿੱਖ-ਮੱਤ ਦੁਆਰਾ ਬ੍ਰਹਮ ਵਿਚਾਰ ਪਰਾਪਤ ਹੁੰਦੀ ਹੈ ਅਤੇ ਅੰਦਰ ਲੱਗੀ ਹੋਈ ਅੱਗ ਠੰਢੀ ਹੋ ਜਾਂਦੀ ਹੈ। ਠਹਿਰਾਉ।
ਸਿਰੀਰਾਗੁ (ਮਃ ੧) (੧੮) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੨੦ ਪੰ. ੧੯
Sri Raag Guru Nanak Dev