ਜਿਹਵਾ ਰਤੀ ਸਬਦਿ ਸਚੈ ਅੰਮ੍ਰਿਤੁ ਪੀਵੈ ਰਸਿ ਗੁਣ ਗਾਇ ॥
Jihavaa Rathee Sabadh Sachai Anmrith Peevai Ras Gun Gaae ||
The tongue imbued with the True Word of the Shabad drinks in the Amrit with delight, singing His Glorious Praises.
ਜੀਭ ਸਤਿਨਾਮ ਨਾਲ ਰੰਗੀ ਗਈ ਹੈ। ਇਹ ਵਾਹਿਗੁਰੂ ਦੀ ਸਿਫ਼ਤ-ਸ਼ਲਾਘਾ ਗਾਇਨ ਕਰਨ ਦੇ ਸੁਧਾ-ਰਸ ਨੂੰ ਖੁਸ਼ੀ ਨਾਲ ਪਾਨ ਕਰਦੀ ਹੈ।
ਸਿਰੀਰਾਗੁ (ਮਃ ੩) (੫੮) ੨:੩ - ਗੁਰੂ ਗ੍ਰੰਥ ਸਾਹਿਬ : ਅੰਗ ੩੬ ਪੰ. ੧੪
Sri Raag Guru Amar Das
ਗੁਰਮੁਖਿ ਏਹੁ ਰੰਗੁ ਪਾਈਐ ਜਿਸ ਨੋ ਕਿਰਪਾ ਕਰੇ ਰਜਾਇ ॥੨॥
Guramukh Eaehu Rang Paaeeai Jis No Kirapaa Karae Rajaae ||2||
The Gurmukh obtains this love, when the Lord, in His Will, grants His Grace. ||2||
ਜਿਸ ਉਤੇ ਰਜ਼ਾ ਦਾ ਸੁਆਮੀ ਦਇਆ ਧਾਰਦਾ ਹੈ, ਉਹ ਗੁਰਾਂ ਦੇ ਰਾਹੀਂ ਇਸ ਈਸ਼ਵਰੀ-ਪ੍ਰੀਤ ਨੂੰ ਪਾਉਂਦਾ ਹੈ।
ਸਿਰੀਰਾਗੁ (ਮਃ ੩) (੫੮) ੨:੪ - ਗੁਰੂ ਗ੍ਰੰਥ ਸਾਹਿਬ : ਅੰਗ ੩੬ ਪੰ. ੧੪
Sri Raag Guru Amar Das