Gurbani Quotes

ਆਪੇ ਮਾਰੇ ਆਪੇ ਛੋਡੈ ਆਪੇ ਲੇਵੈ ਦੇਇ ॥ ਆਪੇ ਵੇਖੈ ਆਪੇ ਵਿਗਸੈ ਆਪੇ ਨਦਰਿ ਕਰੇਇ ॥੨॥

ਆਪੇ ਮਾਰੇ ਆਪੇ ਛੋਡੈ ਆਪੇ ਲੇਵੈ ਦੇਇ ॥

Aapae Maarae Aapae Shhoddai Aapae Laevai Dhaee ||

He Himself kills, and He Himself emancipates; He Himself gives and takes.

ਉਹ ਖੁਦ ਮਲੀਆਮੇਟ ਕਰਦਾ ਹੈ। ਖੁਦ ਹੀ ਆਜ਼ਾਦ ਕਰਦਾ ਹੈ। ਉਹ ਆਪ ਲੈਂਦਾ ਹੈ ਅਤੇ ਆਪ ਹੀ ਦਿੰਦਾ ਹੈ।

ਆਸਾ (ਮਃ ੧) (੫) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੩੫੦ ਪੰ. ੫ 
Raag Asa Guru Nanak Dev

ਆਪੇ ਵੇਖੈ ਆਪੇ ਵਿਗਸੈ ਆਪੇ ਨਦਰਿ ਕਰੇਇ ॥੨॥

Aapae Vaekhai Aapae Vigasai Aapae Nadhar Karaee ||2||

He Himself beholds, and He Himself rejoices; He Himself bestows His Glance of Grace. ||2||

ਉਹ ਖੁਦ ਦੇਖਦਾ ਹੈ ਅਤੇ ਖੁਦ ਹੀ ਖੁਸ਼ ਹੁੰਦਾ ਹੈ। ਉਹ ਆਪੇ ਹੀ ਆਪਣੀ ਮਿਹਰ ਦੀ ਨਿਗ੍ਹਾ ਧਾਰਦਾ ਹੈ।

ਆਸਾ (ਮਃ ੧) (੫) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੩੫੦ ਪੰ. ੬ 
Raag Asa Guru Nanak Dev

Useful Links