ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥
Jo Kishh Karanaa So Kar Rehiaa Avar N Karanaa Jaaee ||
Whatever He is to do, that is what He is doing. No one else can do anything.
ਜਿਹੜਾ ਕੁਝ ਉਸ ਨੇ ਕਰਨਾ ਹੈ, ਉਸ ਨੂੰ ਉਹ ਕਰ ਰਿਹਾ ਹੈ। ਹੋਰ ਕੋਈ ਜਣਾ ਕੁਛ ਨਹੀਂ ਕਰ ਸਕਦਾ।
ਆਸਾ (ਮਃ ੧) (੫) ੩:੧ - ਗੁਰੂ ਗ੍ਰੰਥ ਸਾਹਿਬ : ਅੰਗ ੩੫੦ ਪੰ. ੬
Raag Asa Guru Nanak Dev
ਜੈਸਾ ਵਰਤੈ ਤੈਸੋ ਕਹੀਐ ਸਭ ਤੇਰੀ ਵਡਿਆਈ ॥੩॥
Jaisaa Varathai Thaiso Keheeai Sabh Thaeree Vaddiaaee ||3||
As He projects Himself, so do we describe Him; this is all Your Glorious Greatness, Lord. ||3||
ਜਿਸ ਤਰ੍ਹਾਂ ਉਹ ਕਰਦਾ ਹੈ, ਉਸੇ ਤਰ੍ਹਾਂ ਹੀ ਮੈਂ ਉਸ ਨੂੰ ਵਰਨਣ ਕਰਦਾ ਹਾਂ। ਸਾਰੀ ਵਿਸ਼ਾਲਤਾ ਤੈਡੀਂ ਹੀ ਹੈ, ਹੇ ਸਾਹਿਬ!
ਆਸਾ (ਮਃ ੧) (੫) ੩:੨ - ਗੁਰੂ ਗ੍ਰੰਥ ਸਾਹਿਬ : ਅੰਗ ੩੫੦ ਪੰ. ੬
Raag Asa Guru Nanak Dev