ਕਿਆ ਉਪਮਾ ਤੇਰੀ ਆਖੀ ਜਾਇ ॥
Kiaa Oupamaa Thaeree Aakhee Jaae ||
What Glories of Yours can be chanted?
ਤੇਰੀ ਕਿਹੜੀ ਕਿਹੜੀ ਪ੍ਰਭਤਾ, ਹੈ ਸੁਆਮੀ, ਕਹੀ ਜਾ ਸਕਦੀ ਹੈ?
ਆਸਾ (ਮਃ ੧) (੭) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੩੫੦ ਪੰ. ੧੫
Raag Asa Guru Nanak Dev
ਤੂੰ ਸਰਬੇ ਪੂਰਿ ਰਹਿਆ ਲਿਵ ਲਾਇ ॥੧॥ ਰਹਾਉ ॥
Thoon Sarabae Poor Rehiaa Liv Laae ||1|| Rehaao ||
You are totally pervading everywhere; You love and cherish all. ||1||Pause||
ਤੂੰ ਹਰ ਥਾਂ ਪਰੀਪੂਰਨ ਹੋ ਰਿਹਾ ਹੈਂ ਅਤੇ ਆਪਣੇ ਜੀਵ ਜੰਤੂਆਂ ਨੂੰ ਪਿਆਰ ਕਰਦਾ ਹੈ। ਠਹਿਰਾਉ।
ਆਸਾ (ਮਃ ੧) (੭) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੩੫੦ ਪੰ. ੧੬
Raag Asa Guru Nanak Dev