ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥
Fareedhaa Jae Thoo Akal Latheef Kaalae Likh N Laekh ||
Fareed, if you have a keen understanding, then do not write black marks against anyone else.
ਫਰੀਦਾ, ਜੇਕਰ ਤੂੰ ਬਰੀਕ ਸਮਝ ਰਖਦਾ ਹੈ, ਤਾਂ ਤੂੰ ਹੋਰਨਾ ਦੇ ਖਿਲਾਫ ਸਿਆਹ ਲਿਖਤਾ ਨਾਂ ਲਿਖ।
ਸਲੋਕ ਫਰੀਦ ਜੀ (ਭ. ਫਰੀਦ) ੬:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੮ ਪੰ. ੪
Salok Baba Sheikh Farid
ਆਪਨੜੇ ਗਿਰੀਵਾਨ ਮਹਿ ਸਿਰੁ ਨੀਬ਼ਵਾਂ ਕਰਿ ਦੇਖੁ ॥੬॥
Aapanarrae Gireevaan Mehi Sir Nanaeevaan Kar Dhaekh ||6||
Look underneath your own collar instead. ||6||
ਆਪਦਾ ਸੀਸ ਝੁਕਾ ਅਤੇ ਆਪਣੇ ਗਲਾਵੇ ਹੇਠ ਝਾਤੀ ਮਾਰ।
ਸਲੋਕ ਫਰੀਦ ਜੀ (ਭ. ਫਰੀਦ) ੬:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੮ ਪੰ. ੪
Salok Baba Sheikh Farid