Gurbani Quotes

ਨਾਨਕ ਆਪੇ ਆਪਿ ਆਪਿ ਖੁਆਈਐ ॥ ਗੁਰਮਤਿ ਮਨਿ ਪਰਗਾਸੁ ਸਚਾ ਪਾਈਐ ॥੪॥੧੩॥੬੫॥

ਨਾਨਕ ਆਪੇ ਆਪਿ ਆਪਿ ਖੁਆਈਐ ॥

Naanak Aapae Aap Aap Khuaaeeai ||

O Nanak, his identity consumes his identical identity.

ਨਾਨਕ ਆਪਣੇ ਨਿੱਜ ਦੇ ਅਮਲਾਂ ਦੁਆਰਾ ਪ੍ਰਾਣੀ ਆਪਣੇ ਆਪ ਨੂੰ ਨਸ਼ਟ ਕਰ ਲੈਂਦਾ ਹੈ।

ਆਸਾ (ਮਃ ੪) (੬੫) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੩੬੯ ਪੰ. ੯ 
Raag Asa Guru Ram Das

ਗੁਰਮਤਿ ਮਨਿ ਪਰਗਾਸੁ ਸਚਾ ਪਾਈਐ ॥੪॥੧੩॥੬੫॥

Guramath Man Paragaas Sachaa Paaeeai ||4||13||65||

Through the Guru's Teachings, the mind is illumined, and meets the True Lord. ||4||13||65||

ਗੁਰਾਂ ਦੇ ਉਪਦੇਸ਼ ਦੁਆਰਾ ਆਤਮਾਂ ਰੋਸ਼ਨ ਥੀਂ ਵੰਞਦੀ ਹੈ ਅਤੇ ਸੱਚੀ ਸਾਈਂ ਨੂੰ ਮਿਲ ਪੈਂਦੀ ਹੈ।

ਆਸਾ (ਮਃ ੪) (੬੫) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੩੬੯ ਪੰ. ੯ 
Raag Asa Guru Ram Das

Useful Links