ਜਿਨਿ ਲਾਈ ਪ੍ਰੀਤਿ ਸੋਈ ਫਿਰਿ ਖਾਇਆ ॥
Jin Laaee Preeth Soee Fir Khaaeiaa ||
One who loves her, is ultimately devoured.
ਜੋ ਮਾਇਆ ਨੂੰ ਪਿਆਰ ਕਰਦਾ ਹੈ, ਉਸ ਨੂੰ ਇਹ ਆਖਰਕਾਰ ਖਾ ਜਾਂਦੀ ਹੈ।
ਆਸਾ (ਮਃ ੫) (੧) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੩੭੦ ਪੰ. ੪
Raag Asa Guru Arjan Dev
ਜਿਨਿ ਸੁਖਿ ਬੈਠਾਲੀ ਤਿਸੁ ਭਉ ਬਹੁਤੁ ਦਿਖਾਇਆ ॥
Jin Sukh Baithaalee This Bho Bahuth Dhikhaaeiaa ||
One who seats her in comfort, is totally terrified by her.
ਜੋ ਇਸ ਨੂੰ ਆਰਾਮ ਵਿੱਚ ਬਹਾਲਦਾ ਹੈ, ਉਸ ਨੂੰ ਇਹ ਘਣਾ ਡਰਾਉਂਦੀ ਹੈ।
ਆਸਾ (ਮਃ ੫) (੧) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੩੭੦ ਪੰ. ੫
Raag Asa Guru Arjan Dev