ਗਿਆਨੀ ਕੀ ਹੋਇ ਵਰਤੀ ਦਾਸਿ ॥
Giaanee Kee Hoe Varathee Dhaas ||
She is the slave of those who are spiritually wise.
ਬ੍ਰਹਮ ਬੇਤਾ ਅੱਗੇ ਉਹ ਨੌਕਰ ਹੋ ਕੰਮ ਕਰਦੀ ਹੈ।
ਆਸਾ (ਮਃ ੫) (੧) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੩੭੦ ਪੰ. ੧੦
Raag Asa Guru Arjan Dev
ਕਰ ਜੋੜੇ ਸੇਵਾ ਕਰੇ ਅਰਦਾਸਿ ॥
Kar Jorrae Saevaa Karae Aradhaas ||
With her palms pressed together, she serves them and offers her prayer:
ਹੱਥ ਬੰਨ੍ਹ ਕੇ ਉਹ ਉਸ ਦੀ ਟਹਿਲ ਕਮਾਉਂਦੀ ਹੈ ਅਤੇ ਬੇਨਤੀ ਕਰਦੀ ਹੈ:
ਆਸਾ (ਮਃ ੫) (੧) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੩੭੦ ਪੰ. ੧੦
Raag Asa Guru Arjan Dev