Gurbani Quotes

ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥

ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥

Chaeth Govindh Araadhheeai Hovai Anandh Ghanaa ||

In the month of Chayt, by meditating on the Lord of the Universe, a deep and profound joy arises.

ਚੇਤ੍ਰ ਦੇ ਮਹੀਨੇ ਅੰਦਰ ਜਗਤ ਦੇ ਮਾਲਕ ਦਾ ਸਿਮਰਨ ਕਰਨ ਦੁਆਰਾ ਬਹੁਤੀ ਖੁਸ਼ੀ ਉਤਪੰਨ ਹੁੰਦੀ ਹੈ।

ਮਾਝ ਬਾਰਹਮਾਹਾ (ਮਃ ੫) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੩ ਪੰ. ੧੧ 
Raag Maajh Guru Arjan Dev

ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥

Santh Janaa Mil Paaeeai Rasanaa Naam Bhanaa ||

Meeting with the humble Saints, the Lord is found, as we chant His Name with our tongues.

ਪਵਿੱਤ੍ਰ ਪੁਰਸ਼ਾਂ ਨੂੰ ਭੇਟਣ ਅਤੇ ਜੀਭਾਂ ਨਾਲ ਨਾਮ ਦਾ ਉਚਾਰਣ ਕਰਨ ਦੁਆਰਾ, ਪ੍ਰਭੂ ਪਾਇਆ ਜਾਂਦਾ ਹੈ।

ਮਾਝ ਬਾਰਹਮਾਹਾ (ਮਃ ੫) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੩ ਪੰ. ੧੧ 
Raag Maajh Guru Arjan Dev

Useful Links