ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥
Vaisaakh Dhheeran Kio Vaadteeaa Jinaa Praem Bishhohu ||
In the month of Vaisaakh, how can the bride be patient? She is separated from her Beloved.
ਵੈਸਾਖ ਦੇ ਮਹੀਨੇ ਵਿੱਚ, ਜਿਨ੍ਹਾ ਵਿਜੋਗਣਾ ਦਾ ਆਪਣੇ ਪ੍ਰੀਤਮ ਨਾਲ ਵਿਛੋੜਾ ਹੈ, ਉਹ ਕਿਸ ਤਰ੍ਹਾਂ ਧੀਰਜ ਕਰ ਸਕਦੀਆਂ ਹਨ?
ਮਾਝ ਬਾਰਹਮਾਹਾ (ਮਃ ੫) ੩:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੩ ਪੰ. ੧੫
Raag Maajh Guru Arjan Dev
ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥
Har Saajan Purakh Visaar Kai Lagee Maaeiaa Dhhohu ||
She has forgotten the Lord, her Life-companion, her Master; she has become attached to Maya, the deceitful one.
ਉਹ ਵਾਹਿਗੁਰੂ ਸੁਆਮੀ, ਮਿੱਤ੍ਰ ਨੂੰ ਭੁਲਾ ਦਿੰਦੀਆਂ ਹਨ ਅਤੇ ਛਲਣ ਵਾਲੀ ਧਨ ਦੌਲਤ ਨਾਲ ਚਿਮੜੀਆਂ ਹੋਈਆਂ ਹਨ।
ਮਾਝ ਬਾਰਹਮਾਹਾ (ਮਃ ੫) ੩:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੩ ਪੰ. ੧੬
Raag Maajh Guru Arjan Dev