ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥
Naanak Kee Prabh Baenathee Prabh Milahu Paraapath Hoe ||
Nanak makes this prayer to God: ""Please, come and unite me with Yourself.""
ਨਾਨਕ ਸਾਹਿਬ ਅਗੇ ਪ੍ਰਾਰਥਨਾ ਕਰਦਾ ਹੈ, ਹੇ ਸਾਹਿਬ! ਆ ਕੇ ਮੈਨੂੰ ਆਪਣੇ ਨਾਲ ਅਭੇਦ ਕਰ ਲੈ।
ਮਾਝ ਬਾਰਹਮਾਹਾ (ਮਃ ੫) ੩:੮ - ਗੁਰੂ ਗ੍ਰੰਥ ਸਾਹਿਬ : ਅੰਗ ੧੩੪ ਪੰ. ੧
Raag Maajh Guru Arjan Dev
ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥
Vaisaakh Suhaavaa Thaan Lagai Jaa Santh Bhaettai Har Soe ||3||
The month of Vaisaakh is beautiful and pleasant, when the Saint causes me to meet the Lord. ||3||
ਕੇਵਲ ਤਦ ਹੀ ਵੈਸਾਖ ਦਾ ਮਹੀਨਾ ਸੁਹਾਵਣਾ ਹੁੰਦਾ ਹੈ ਜਦ ਸਾਧੂ ਬੰਦੇ ਨੂੰ ਉਸ ਵਾਹਿਗੁਰੂ ਨਾਲ ਮਿਲਾ ਦਿੰਦਾ ਹੈ।
ਮਾਝ ਬਾਰਹਮਾਹਾ (ਮਃ ੫) ੩:੯ - ਗੁਰੂ ਗ੍ਰੰਥ ਸਾਹਿਬ : ਅੰਗ ੧੩੪ ਪੰ. ੧
Raag Maajh Guru Arjan Dev