ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥
Saadhhoo Sang Paraapathae Naanak Rang Maanann ||
Meeting Him in the Saadh Sangat, the Company of the Holy, O Nanak, celestial bliss is enjoyed.
ਸੰਤਾਂ ਦੀ ਸੰਗਤ ਦੁਆਰਾ ਵਾਹਿਗੁਰੂ ਨੂੰ ਮਿਲ ਕੇ ਹੇ ਨਾਨਕ! ਪਵਿੱਤ੍ਰ ਪੁਰਸ਼ ਬੈਕੁੰਠੀ ਆਨੰਦ ਭੌਗਦੇ ਹਨ।
ਮਾਝ ਬਾਰਹਮਾਹਾ (ਮਃ ੫) ੪:੮ - ਗੁਰੂ ਗ੍ਰੰਥ ਸਾਹਿਬ : ਅੰਗ ੧੩੪ ਪੰ. ੫
Raag Maajh Guru Arjan Dev
ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥
Har Jaeth Rangeelaa This Dhhanee Jis Kai Bhaag Mathhann ||4||
In the month of Jayt'h, the playful Husband Lord meets her, upon whose forehead such good destiny is recorded. ||4||
ਜੇਠ ਵਿੱਚ ਖਿਲੰਦੜਾ ਸੁਆਮੀ ਮਾਲਕ ਉਸ ਨੂੰ ਮਿਲਦਾ ਹੈ, ਜਿਸ ਦੇ ਮੰਥੇ ਉਤੇ ਚੰਗੀ ਕਿਸਮਤ ਲਿਖੀ ਹੋਈ ਹੈ।
ਮਾਝ ਬਾਰਹਮਾਹਾ (ਮਃ ੫) ੪:੯ - ਗੁਰੂ ਗ੍ਰੰਥ ਸਾਹਿਬ : ਅੰਗ ੧੩੪ ਪੰ. ੫
Raag Maajh Guru Arjan Dev