ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥
Naanak Prabh Saranaagathee Charan Bohithh Prabh Dhaeth ||
Nanak seeks God's Sanctuary; God has given him the Boat of His Feet.
ਨਾਨਕ ਨੇ ਸੁਆਮੀ ਦੀ ਪਨਾਹ ਲਈ ਹੈ। ਮਾਲਕ ਨੇ ਸੰਸਾਰ ਸਮੁੰਦਰ ਤੋਂ ਪਾਰ ਹੋਣ ਲਈ ਉਸ ਨੂੰ ਆਪਣੇ ਚਰਨਾਂ ਦਾ ਜਹਾਜ ਦਿੱਤਾ ਹੈ!
ਮਾਝ ਬਾਰਹਮਾਹਾ (ਮਃ ੫) ੭:੮ - ਗੁਰੂ ਗ੍ਰੰਥ ਸਾਹਿਬ : ਅੰਗ ੧੩੪ ਪੰ. ੧੮
Raag Maajh Guru Arjan Dev
ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥
Sae Bhaadhue Narak N Paaeeahi Gur Rakhan Vaalaa Haeth ||7||
Those who love the Guru, the Protector and Savior, in Bhaadon, shall not be thrown down into hell. ||7||
ਜੋ ਬਚਾਉਣਹਾਰ ਗੁਰਾਂ ਨੂੰ ਪਿਆਰ ਕਰਦੇ ਹਨ। ਉਹ ਭਾਦੋਂ ਦੇ ਮਹੀਨੇ ਅੰਦਰ ਦੋਜਖ਼ ਵਿੱਚ ਨਹੀਂ ਪਾਏ ਜਾਂਦੇ।
ਮਾਝ ਬਾਰਹਮਾਹਾ (ਮਃ ੫) ੭:੯ - ਗੁਰੂ ਗ੍ਰੰਥ ਸਾਹਿਬ : ਅੰਗ ੧੩੪ ਪੰ. ੧੯
Raag Maajh Guru Arjan Dev