ਕੁਦਰਤਿ ਕਵਣ ਕਹਾ ਵੀਚਾਰੁ ॥
Kudharath Kavan Kehaa Veechaar ||
How can Your Creative Potency be described?
ਤੈਨੂੰ ਜਾਂ ਤੇਰੇ ਇਲਮ ਨੂੰ ਬਿਆਨ ਕਰਨ ਦੀ ਮੇਰੇ ਵਿੱਚ ਕਿਹੜੀ ਤਾਕਤ ਹੈ?
ਵਾਰਿਆ ਨ ਜਾਵਾ ਏਕ ਵਾਰ ॥
Vaariaa N Jaavaa Eaek Vaar ||
I cannot even once be a sacrifice to You.
ਮੈਂ ਇਕ ਵਾਰੀ ਵੀ ਤੇਰੇ ਉਤੇ ਕੁਰਬਾਨ ਨਹੀਂ ਹੋ ਸਕਦਾ।
ਜਪੁ (ਮਃ ੧) ੧੬:੨੨ - ਗੁਰੂ ਗ੍ਰੰਥ ਸਾਹਿਬ : ਅੰਗ ੩ ਪੰ. ੧੭
Jap Guru Nanak Dev