ਤਨੁ ਮਨੁ ਖੋਜਿ ਘਰੈ ਮਹਿ ਪਾਇਆ ॥
Than Man Khoj Gharai Mehi Paaeiaa ||
Searching my body and mind, I found Him within the home of my own heart.
ਆਪਣੀ ਦੇਹ ਅਤੇ ਚਿੱਤ ਦੀ ਖੋਜ ਭਾਲ ਕਰਨ ਦੁਆਰਾ ਮੈਂ ਪ੍ਰਭੂ ਨੂੰ ਆਪਣੇ ਘਰ ਅੰਦਰ ਹੀ ਪਾ ਲਿਆ ਹੈ!
ਭੈਰਉ (ਮਃ ੩) (੧੦) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੧੧੨੯ ਪੰ. ੧੯
Raag Bhaira-o Guru Amar Das
ਗੁਰਮੁਖਿ ਰਾਮ ਨਾਮਿ ਚਿਤੁ ਲਾਇਆ ॥੨॥
Guramukh Raam Naam Chith Laaeiaa ||2||
The Gurmukh centers his consciousness on the Lord's Name. ||2||
ਪਵਿੱਤ੍ਰ ਪੁਰਸ਼ ਆਪਣੇ ਮਨ ਨੂੰ ਸੁਆਮੀ ਦੇ ਨਾਮ ਨਾਲ ਜੋੜਦਾ ਹੈ।
ਭੈਰਉ (ਮਃ ੩) (੧੦) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੧੧੨੯ ਪੰ. ੧੯
Raag Bhaira-o Guru Amar Das