Gurbani Quotes

ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥

 

ਜਿਸ ਨੋ ਬਖਸੇ ਸਿਫਤਿ ਸਾਲਾਹ ॥

Jis No Bakhasae Sifath Saalaah ||

One who is blessed to sing the Praises of the Lord,

ਜਿਸ ਨੂੰ ਸਾਹਿਬ ਆਪਣੀ ਕੀਰਤੀ ਅਤੇ ਸ਼ਲਾਘਾ ਕਰਨੀ ਪਰਦਾਨ ਕਰਦਾ ਹੈ,

ਜਪੁ (ਮਃ ੧) ੨੫:੧੬ - ਗੁਰੂ ਗ੍ਰੰਥ ਸਾਹਿਬ : ਅੰਗ ੫ ਪੰ. ੧੫ 
Jap Guru Nanak Dev

ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥

Naanak Paathisaahee Paathisaahu ||25||

O Nanak, is the king of kings. ||25||

ਹੇ ਨਾਨਕ! ਉਹ ਬਾਦਸ਼ਾਹਾਂ ਦਾ ਬਾਦਸ਼ਾਹ ਹੈ।

ਜਪੁ (ਮਃ ੧) ੨੫:੧੭ - ਗੁਰੂ ਗ੍ਰੰਥ ਸਾਹਿਬ : ਅੰਗ ੫ ਪੰ. ੧੫ 
Jap Guru Nanak Dev

Useful Links