Gurbani Quotes

ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਨਿਕਟਿ ਨ ਆਵੈ ਜਾਮ ॥ ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮ ॥੧॥

ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਨਿਕਟਿ ਨ ਆਵੈ ਜਾਮ ॥

Simar Simar Suaamee Prabh Apunaa Nikatt N Aavai Jaam ||

Remembering, remembering God, his Lord and Master in meditation, the Messenger of Death does not approach him.

ਉਹ ਆਪਣੇ ਪ੍ਰਭੂ ਪ੍ਰਮੇਸ਼ਰ ਦਾ ਆਰਾਧਨ ਦੇ ਚਿੰਤਨ ਕਰਦਾ ਹੈ ਅਤੇ ਇਸ ਲਈ ਮੌਤ ਦਾ ਫਰੇਸ਼ਤਾ ਉਸ ਦੇ ਲਾਗੇ ਨਹੀਂ ਫਟਕਦਾ।

ਧਨਾਸਰੀ (ਮਃ ੫) (੪੮) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੬੮੨ ਪੰ. ੯ 
Raag Dhanaasree Guru Arjan Dev

ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮ ॥੧॥

Mukath Baikunth Saadhh Kee Sangath Jan Paaeiou Har Kaa Dhhaam ||1||

Liberation and heaven are found in the Saadh Sangat, the Company of the Holy; his humble servant finds the home of the Lord. ||1||

ਵਾਹਿਗੁਰੂ ਦਾ ਗੋਲਾ, ਕਲਿਆਣ ਦੇ ਬਿਸਰਾਮ ਅਸਥਾਨ, ਸਤਿ ਸੰਗਤ, ਅੰਦਰ ਵਾਹਿਗੁਰੂ ਦੇ ਘਰ ਨੂੰ ਪਾ ਲੈਂਦਾ ਹੈ।

ਧਨਾਸਰੀ (ਮਃ ੫) (੪੮) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੬੮੨ ਪੰ. ੧੦ 
Raag Dhanaasree Guru Arjan Dev

Useful Links