ਮਾਂਗਉ ਰਾਮ ਤੇ ਸਭਿ ਥੋਕ ॥
Maango Raam Thae Sabh Thhok ||
I beg only from the Lord for all things.
ਸਾਰੀਆਂ ਵਸਤੂਆਂ ਲਈ ਮੈਂ ਆਪਣੇ ਸੁਆਮੀ ਅੱਗੇ ਹੀ ਪ੍ਰਾਰਥਨਾ ਕਰਦਾ ਹਾਂ।
ਧਨਾਸਰੀ (ਮਃ ੫) (੫੦) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੬੮੨ ਪੰ. ੧੫
Raag Dhanaasree Guru Arjan Dev
ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥
Maanukh Ko Jaachath Sram Paaeeai Prabh Kai Simaran Mokh ||1|| Rehaao ||
I would hesitate to beg from other people. Remembering God in meditation, liberation is obtained. ||1||Pause||
ਮਨੁੱਖ ਕੋਲੋਂ ਮੰਗਦਿਆਂ ਮੈਨੂੰ ਲੱਜਿਆ ਆਉਂਦੀ ਹੈ। ਸੁਆਮੀ ਦੇ ਆਰਾਧਨ ਦੁਆਰਾ ਕਲਿਆਣ ਪ੍ਰਾਪਤ ਹੁੰਦੀ ਹੈ।
ਧਨਾਸਰੀ (ਮਃ ੫) (੫੦) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੬੮੨ ਪੰ. ੧੬
Raag Dhanaasree Guru Arjan Dev