Gurbani Quotes

ਆਨ ਅਚਾਰ ਬਿਉਹਾਰ ਹੈ ਜੇਤੇ ਬਿਨੁ ਹਰਿ ਸਿਮਰਨ ਫੋਕ ॥ ਨਾਨਕ ਜਨਮ ਮਰਣ ਭੈ ਕਾਟੇ ਮਿਲਿ ਸਾਧੂ ਬਿਨਸੇ ਸੋਕ ॥੨॥੧੯॥੫੦॥

ਆਨ ਅਚਾਰ ਬਿਉਹਾਰ ਹੈ ਜੇਤੇ ਬਿਨੁ ਹਰਿ ਸਿਮਰਨ ਫੋਕ ॥

Aan Achaar Biouhaar Hai Jaethae Bin Har Simaran Fok ||

All other rituals and customs are useless, without remembering the Lord in meditation.

ਪ੍ਰਭੂ ਦੀ ਬੰਦਗੀ ਦੇ ਬਾਝੋਂ ਹੋਰ ਸਾਰੇ ਕਰਮ ਕਾਂਡ ਤੇ ਕੰਮ ਕਾਜ ਵਿਅਰਥ ਹਨ।

ਧਨਾਸਰੀ (ਮਃ ੫) (੫੦) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੬੮੨ ਪੰ. ੧੭ 
Raag Dhanaasree Guru Arjan Dev

ਨਾਨਕ ਜਨਮ ਮਰਣ ਭੈ ਕਾਟੇ ਮਿਲਿ ਸਾਧੂ ਬਿਨਸੇ ਸੋਕ ॥੨॥੧੯॥੫੦॥

Naanak Janam Maran Bhai Kaattae Mil Saadhhoo Binasae Sok ||2||19||50||

O Nanak, the fear of birth and death has been removed; meeting the Holy Saint, sorrow is dispelled. ||2||19||50||

ਸੰਤ ਗੁਰਦੇਵ ਦੇ ਮਿਲਣ ਨਾਲ ਸੋਗ ਮਿੱਟ ਜਾਂਦਾ ਹੈ ਅਤੇ ਜੰਮਣ ਤੇ ਮਰਨ ਦਾ ਡਰ ਦੂਰ ਹੋ ਜਾਂਦਾ ਹੈ, ਹੇ ਨਾਨਕ!

ਧਨਾਸਰੀ (ਮਃ ੫) (੫੦) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੬੮੨ ਪੰ. ੧੮ 
Raag Dhanaasree Guru Arjan Dev

Useful Links