ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥
Jo This Bhaavai Soee Karasee Hukam N Karanaa Jaaee ||
He does whatever He pleases. No order can be issued to Him.
ਜੋ ਕੁਛ ਉਸ ਨੂੰ ਭਾਉਂਦਾ ਹੈ, ਉਹੀ ਉਹ ਕਰਦਾ ਹੈ। ਕੋਈ ਜਣਾ ਉਸ ਨੂੰ ਫੁਰਮਾਨ ਜਾਰੀ ਨਹੀਂ ਕਰ ਸਕਦਾ।
ਜਪੁ (ਮਃ ੧) ੩੪:੨੧ - ਗੁਰੂ ਗ੍ਰੰਥ ਸਾਹਿਬ : ਅੰਗ ੬ ਪੰ. ੧੫
Jap Guru Nanak Dev
ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥
So Paathisaahu Saahaa Paathisaahib Naanak Rehan Rajaaee ||27||
He is the King, the King of kings, the Supreme Lord and Master of kings. Nanak remains subject to His Will. ||27||
ਉਹ ਰਾਜਾ ਹੈ, ਰਾਜਿਆਂ ਦਾ ਮਹਾਰਾਜਾ ਹੈ ਨਾਨਕ ਉਸਦੀ ਰਜ਼ਾ ਦੇ ਤਾਬੇ ਰਹਿੰਦਾ ਹੈ।
ਜਪੁ (ਮਃ ੧) ੩੫:੨੨ - ਗੁਰੂ ਗ੍ਰੰਥ ਸਾਹਿਬ : ਅੰਗ ੬ ਪੰ. ੧੫
Jap Guru Nanak Dev