ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥
Naanak Vaddaa Aakheeai Aapae Jaanai Aap ||22||
O Nanak, call Him Great! He Himself knows Himself. ||22||
ਹੇ ਨਾਨਕ! ਉਸਨੂੰ ਵਿਸ਼ਾਲ ਵਰਨਣ ਕਰ। ਉਹ ਆਪ ਹੀ ਆਪਣੇ ਆਪ ਨੂੰ ਜਾਣਦਾ ਹੈ।
ਜਪੁ (ਮਃ ੧) ੨੨:੫ - ਗੁਰੂ ਗ੍ਰੰਥ ਸਾਹਿਬ : ਅੰਗ ੫ ਪੰ. ੪
Jap Guru Nanak Dev