ਕੇਤਿਆ ਦੂਖ ਭੂਖ ਸਦ ਮਾਰ ॥
Kaethiaa Dhookh Bhookh Sadh Maar ||
So many endure distress, deprivation and constant abuse.
ਘਣੇ ਹੀ ਤਕਲੀਫ ਫਾਕਾ-ਕਸ਼ੀ ਅਤੇ ਹਮੇਸ਼ਾਂ ਦੀ ਕੁਟਫਾਟ ਸਹਾਰਦੇ ਹਨ।
ਜਪੁ (ਮਃ ੧) ੨੫:੮ - ਗੁਰੂ ਗ੍ਰੰਥ ਸਾਹਿਬ : ਅੰਗ ੫ ਪੰ. ੧੩
Jap Guru Nanak Dev
ਏਹਿ ਭਿ ਦਾਤਿ ਤੇਰੀ ਦਾਤਾਰ ॥
Eaehi Bh Dhaath Thaeree Dhaathaar ||
Even these are Your Gifts, O Great Giver!
ਇਹ ਭੀ ਤੇਰੀਆਂ ਬਖਸ਼ੀਸ਼ਾਂ ਹਨ, ਹੇ ਦਾਤੇ!
ਜਪੁ (ਮਃ ੧) ੨੫:੯ - ਗੁਰੂ ਗ੍ਰੰਥ ਸਾਹਿਬ : ਅੰਗ ੫ ਪੰ. ੧੩
Jap Guru Nanak Dev
ਜਪੁ (ਮਃ ੧) ੨੫:੯ - ਗੁਰੂ ਗ੍ਰੰਥ ਸਾਹਿਬ : ਅੰਗ ੫ ਪੰ. ੧੩
Jap Guru Nanak Dev