ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥
Jis Hathh Jor Kar Vaekhai Soe ||
He alone has the Power in His Hands. He watches over all.
ਜੀਹਦੇ ਕਰ ਵਿੱਚ ਤਾਕਤ ਹੈ, ਉਹ ਇਸ ਨੂੰ ਵਰਤਦਾ ਅਤੇ ਦੇਖਦਾ ਹੈ।
ਜਪੁ (ਮਃ ੧) ੩੩:੭ - ਗੁਰੂ ਗ੍ਰੰਥ ਸਾਹਿਬ : ਅੰਗ ੭ ਪੰ. ੧੦
Jap Guru Nanak Dev
ਨਾਨਕ ਉਤਮੁ ਨੀਚੁ ਨ ਕੋਇ ॥੩੩॥
Naanak Outham Neech N Koe ||33||
O Nanak, no one is high or low. ||33||
ਆਪਣੀ ਨਿਜ ਦੀ ਸਤਿਆ ਦੁਆਰਾ ਕੋਈ ਜਣਾ ਚੰਗਾ ਜਾਂ ਮੰਦਾ ਨਹੀਂ ਹੋ ਸਕਦਾ, ਹੇ ਨਾਨਕ!
ਜਪੁ (ਮਃ ੧) ੩੩:੮ - ਗੁਰੂ ਗ੍ਰੰਥ ਸਾਹਿਬ : ਅੰਗ ੭ ਪੰ. ੧੧
Jap Guru Nanak Dev